Htv Punjabi
Crime Punjab Video

ਇੱਕ ਹੋਰ ਪੰਜਾਬੀ ਦਾ ਕੁੱਟ ਕੁੱਟ ਕੇ ਕੀਤਾ ਕ ਤ ਲ

ਫਗਵਾੜਾ ਦੇ ਨਾਲ ਲਗਦੇ ਪਿੰਡ ਮੰਢਾਲੀ ਚ ਪ੍ਰਵਾਸੀ ਨੇ ਪੰਜਾਬੀ ਦਾ ਕੀਤਾ ਕਤਲ
ਕੁਝ ਦਿਨ ਪਹਿਲਾ ਪੰਜਾਬੀ ਨੇ ਪ੍ਰਵਾਸੀ ਦੇ ਕਿਸੇ ਗਲੋਂ ਮਾਰੀ ਸੀ ਚਪੇੜ
ਪ੍ਰਵਾਸੀ ਅਤੇ ਉਸਦੇ ਪਰਿਵਾਰ ਨੇ ਮਿਲ ਕੇ ਮਰਿਆ
ਮ੍ਰਿਤਕ ਦੇਹ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਵਾ ਦਿੱਤਾ ਗਿਆ ਹੈ*

ਫਗਵਾੜਾ ਦੇ ਨਜ਼ਦੀਕੀ ਪੈਂਦੇ ਪਿੰਡ ਮੰਡਾਲੀ ਦੇ ਵਿੱਚ ਇੱਕ ਬੇਹਦ ਹੀ ਹੈਰਾਨ ਕਰ ਦੇਣ ਵਾਲੇ ਘਟਨਾ ਸਾਹਮਣੇ ਆਈ ਹ ਤੇ ਜਿੱਥੇ ਕਿ ਪਿੰਡ ਵਿੱਚ ਖੇਤੀਬਾੜੀ ਦਾ ਕੰਮ ਕਰਨ ਲਈ ਰੱਖੇ ਇੱਕ ਪ੍ਰਵਾਸੀ ਮਜ਼ਦੂਰ ਦੇ ਵੱਲੋਂ ਗਾਲੇ ਗਲੋਚ ਅਤੇ ਗੁੰਡਾਗਰਦੀ ਕਰਨ ਤੋਂ ਬਾਅਦ ਆਪਣੇ ਮਾਲਿਕ ਨਾਲ ਹੱਥੋਪਾਈ ਕੀਤੀ ਇਸ ਘਟਨਾ ਦੌਰਾਨ ਮਾਲਿਕ ਜਖਮੀ ਹੋ ਗਿਆ ਤੇ ਜਿਸ ਦੀ ਬਾਅਦ ਦੇ ਵਿੱਚ ਮੌਤ ਹੋ ਗਈ। ਤੇ ਮ੍ਰਿਤਕ ਦੀ ਪਤਨੀ ਪਲਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿਉਂ ਨਾ ਆਪਦੇ ਪਤੀ ਦਵਿੰਦਰ ਸਿੰਘ ਨਾਲ ਘਰ ਦੇ ਵਿੱਚ ਰਹਿ ਰਹੀ ਪ੍ਰਵਾਸੀ ਮਜ਼ਦੂਰ ਨੇ ਪਹਿਲਾਂ ਗਾਲੀ ਗਲੋਚ ਕੀਤੀ ਤੇ ਜਦੋਂ ਉਹਨਾਂ ਦੇ ਪਤੀ ਨੂੰ ਉਸਨੂੰ ਰੋਕਿਆ ਤਾਂ ਮਜ਼ਦੂਰ ਨੇ ਗੁੱਸੇ ਦੇ ਵਿੱਚ ਆ ਕੇ ਹਾਥੋਪਾਈ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਿ ਅਤੇ ਕਿਸੇ ਚੀਜ਼ ਨਾਲ ਵਾਰ ਕਰ ਦਿੱਤਾ।

ਇਸ ਤੋਂ ਬਾਅਦ ਦਵਿੰਦਰ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ ਤੇ ਸਿਵਲ ਹਸਪਤਾਲ ਵਿੱਚ ਐਮਰਜੰਸੀ ਡਿਊਟੀ ਤੇ ਤੈਨਾਤ ਡਾਕਟਰ ਨੇ ਦੱਸਿਆ ਕਿ ਦਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਤੇ ਵਾਸੀ ਪਿੰਡ ਮੰਡਾਲੀ ਨੂੰ ਹਸਪਤਾਲ ਲਿਆਂਦਾ ਗਿਆ ਸੀ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਹਨਾਂ ਦੀ ਮੋਹ ਤੋਂ ਚੁੱਕੀ ਸੀ ਤੇ ਡਾਕਟਰਾਂ ਦੇ ਮੁਤਾਬਿਕ ਮੌਤ ਦੇ ਅਸਲ ਕਾਰਨਾ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ। ਇਸਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਆ ਅਤੇ ਪੁਲਿਸ ਦੇ ਵੱਲੋਂ ਸਾਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਘਰ ‘ਚ ਐਵੇਂ ਪੋਚਾ ਫੇਰਨ ਨਾਲ ਛੇਤੀ ਮਿਲੇਗਾ ਔਲਾਦ ਦਾ ਸੁੱਖ

htvteam

ਮੀਹ ਨੇ ਕਿਸਾਨਾਂ ਦੀ ਕਣਕ ਦੀ ਫਸਲ ਕੀਤੀ ਮਿੱਟੀ ?

htvteam

ਕਬਰਸਤਾਨ ਚੋਂ ਸਰਦਾਰ ਮੁੰਡੇ ਦੀ ਮਿਲੀ ਲਾਸ਼ ਬਾਰੇ ਹੈਰਾਨੀਜਨਕ ਖੁਲਾਸੇ

htvteam

Leave a Comment