Htv Punjabi
Punjab Video

1000 ਮਿਲਣ ਦਾ ਨੋਟੀਫਿਕੇਸ਼ਨ ਸੁਣ ਕੇ ਮਹਿਲਾਵਾਂ ਨੂੰ ਚੜ੍ਹਿਆ ਗੋਡੇ ਗੋਡੇ ਚਾਅ

1000/1500 ਦਾ 2 ਅਪ੍ਰੈਲ ਨੂੰ ਨੋਟੀਫਿਕੇਸ਼ਨ ਜਾਰੀ ਹੁੰਦਿਆਂ ਮਹਿਲਾਵਾਂ ਚ ਖੁਸ਼ੀ
ਜ਼ਿਲਾ ਪਲਾਨਿੰਗ ਬੋਰਡ ਦੇ ਚੇਅਰਮੈਨ ਗੁਰਤੇਜ ਖੋਸਾ ਵੱਲੋ ਪਿੰਡਾਂ ਚ ਪਹੁੰਚਕੇ ਕੀਤਾ ਜਾਗਰੂਕ
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਾਅਦਾ ਕੀਤਾ ਪੂਰਾ
ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਇਕ ਐਲਾਨ ਕੀਤਾ ਗਿਆ ਸੀ ਜਿਸ ਵਿੱਚ ਔਰਤਾਂ ਨੂੰ 1000 ਪ੍ਰਤੀ ਮਹੀਨਾ ਦੇਣ ਦੀ ਗੱਲ ਕੀਤੀ ਗਈ ਸੀ ਜਿਸ ਨੂੰ ਪੂਰਾ ਕਰਦਾ ਹੋਏ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਮਾਂ ਧੀ ਸਤਿਕਾਰ ਯੋਜਨਾ ਦਾ ਐਲਾਨ ਪਿੱਛਲੇ ਦਿਨੀ ਕੀਤਾ ਸੀ ਜਿਸ ਦਾ ਨੋਟੀਫਿਕੇਸ਼ਨ 2 ਅਪ੍ਰੈਲ ਨੂੰ ਜਾਰੀ ਕਰ ਦਿਤਾ ਗਿਆ ਅਤੇ ਇਸ ਸੁਵਿੱਧਾ ਦਾ ਲਾਭ ਲੈਣ ਲਈ ਆਉਣਾ ਵਾਲੀ 13 ਅਪ੍ਰੈਲ ਨੂੰ ਖਾਲਸਾ ਪੰਥ ਦੇ ਸਥਾਪਣਾ ਦੀਵਸ ਵਾਲੇ ਦਿਨ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇ ਗੀ ਐਲਾਨ ਮੁਤਾਬਿਕ ਜਨਰਲ ਵਰਗ ਦਿਆ ਔਰਤਾਂ ਨੂੰ 1000 ਅਤੇ sc ਵਰਗ ਦਿਆ ਔਰਤਾਂ ਨੂੰ 1500 ਰੁਪਏ ਮਿਲਣ ਗੇ ਜਿੱਸ ਲਈ ਸਰਕਾਰ ਔਰਤਾਂ ਨੂੰ ਜਾਗਰੂਕ ਕਰ ਰਹੀ ਹੈ ਉੱਥੇ ਹੀ ਔਰਤਾਂ ਵਿਚ ਵੀ ਇਸ ਨੂੰ ਲੈਕੇ ਖੁਸ਼ੀ ਦਾ ਮਹੌਲ ਹੈ।

ਫਰੀਦਕੋਟ ਵਿੱਚ ਵੀ ਔਰਤਾਂ ਨੂੰ ਇਸ ਬਾਰੇ ਜਾਣਕਾਰੀ ਦੇਣ ਲਈ ਪਿੰਡ ਸੁੱਖਣਵਾਲਾ ਵਿਚ ਇਕੱਠ ਰੱਖਿਆ ਗਿਆ ਜਿਸ ਵਿਚ ਜ਼ਿਲਾ ਪਲਾਨਿੰਗ ਬੋਰਡ ਦੇ ਚੇਅਰਮੈਨ ਗੁਰਤੇਜ ਖੋਸਾ ਵਲੋ ਸ਼ਿਰਕਤ ਕੀਤੀ ਗਈ ਅਤੇ ਔਰਤਾਂ ਨੂੰ ਜਿਥੇ ਇਸ ਯੋਜਨਾ ਦੀ ਜਾਣਕਾਰੀ ਦਿੱਤੀ ਉਥੇ ਹੀ ਉਹਨਾਂ ਵਲੋ ਸਰਕਾਰ ਦਿਆ ਹੋਰ ਉਪਲਬਧੀਆਂ ਬਾਰੇ ਵੀ ਜਾਣਕਾਰੀ ਦਿੱਤੀ ਇਸ ਮੌਕੇ ਗੁਰਤੇਜ ਗੋਸਾ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਹਰ ਵਾਅਦੇ ਨੂੰ ਬਾਖੂਬੀ ਤੌਰ ਤੇ ਪੂਰਾ ਕੀਤਾ ਹੈ ਜਿਸ ਵਿੱਚ ਇੱਕ ਐਲਾਨ ਮਹਿਲਾਵਾਂ ਨੂੰ ਪ੍ਰਤੀ ਮਹੀਨਾ ਹਜਾਰ ਰੁਪਏ ਦੇਣ ਵਾਲਾ ਵੀ ਕੀਤਾ ਸੀ ਜਿਸ ਨੂੰ ਹੁਣ ਪੰਜਾਬ ਸਰਕਾਰ ਵੱਲੋਂ ਪੂਰਾ ਕਰਦੇ ਹੋਏ ਦੋ ਤਰੀਕ ਨੂੰ ਇਸ ਬਾਰੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ ਅਤੇ 13 ਅਪ੍ਰੈਲ ਨੂੰ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ।

ਉਹਨਾਂ ਦੱਸਿਆ ਕਿ ਅੱਜ ਪਿੰਡ ਸੁੱਖਣ ਵਾਲਾ ਵਿਖੇ ਔਰਤਾਂ ਨੂੰ ਇਸ ਯੋਜਨਾ ਬਾਰੇ ਦੱਸਦੇ ਹੋਏ ਅਤੇ ਰਜਿਸਟਰੇਸ਼ਨ ਕਰਵਾਉਣ ਵੇਲੇ ਕਿਹੜੇ ਕਿਹੜੇ ਕਾਗਜਾਂ ਦੀ ਲੋੜ ਹੈ ਪਰ ਇਹ ਜਾਣਕਾਰੀ ਦਿੱਤੀ ਗਈ ਹੈ ਇਸ ਮੌਕੇ ਔਰਤਾਂ ਨੇ ਦੱਸਿਆ ਕਿ ਉਹ ਸਰਕਾਰ ਦਾ ਧੰਨਵਾਦ ਕਰਦੇ ਹਨ ਕੀ ਸਰਕਾਰ ਵੱਲੋਂ ਉਹਨਾਂ ਨਾਲ ਜੋ ਵਾਅਦਾ ਕੀਤਾ ਸੀ ਉਸ ਨੂੰ ਪੂਰਾ ਕੀਤਾ ਹੈ ਇਨਾ ਪੈਸਿਆਂ ਨਾਲ ਜਿਆਦਾ ਨਹੀਂ ਤਾਂ ਉਹਨਾਂ ਦਾ ਕੁਝ ਫਾਇਦਾ ਤਾਂ ਹੋਵੇਗਾ ਉਹਨਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਨੇ ਔਰਤਾਂ ਬਾਰੇ ਵੀ ਸੋਚਿਆ ਹੈ ਅਤੇ ਉਹ ਸਰਕਾਰ ਦਾ ਧੰਨਵਾਦ ਕਰਦੇ ਹਨ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਹੁਣੇ ਹੁਣੇ SHIV Saina Leader ਤੇ ਹੋਇਆ ਵੱਡਾ ਹ…….

htvteam

ਗੱਡੀ ‘ਚ ਬਿਠਾ ਕੇ ਪੁਲਸੀਆ ਮੁੰਡਿਆਂ ਨਾਲ ਕਰ ਰਿਹਾ ਸੀ ਗਲਤ ਕੰਮ; ਦੇਖੋ ਵੀਡੀਓ

htvteam

ਗੁਰੂ ਦੀਆਂ ਲਾਡਲੀਆਂ ਫੌਜਾਂ ਨੇ ਚੁੱਕ ਲਿਆ ਵੱਡਾ ਕਦਮ

htvteam

Leave a Comment