Htv Punjabi
Punjab Siyasat Video

ਲਓ ਜੀ ਹੁਣ ਮਨਪ੍ਰੀਤ ਇਯਾਲੀ ਨੇ ਛੱਡੀ ਪਾਰਟੀ

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ
ਮਨਪ੍ਰੀਤ ਸਿੰਘ ‌ਇਯਾਲੀ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਦਿੱਤਾ ਅਸਤੀਫ਼ਾ
ਨਹੀਂ ਬਣਾਂਗਾ ਕਿਸੇ ਹੋਰ ਪਾਰਟੀ ਦਾ ਹਿੱਸਾ
ਵੀਡੀਓ ਪਾ ਕੇ ਮਨਪ੍ਰੀਤ ਸਿੰਘ ਇਆਲੀ ਦਾ ਆਇਆ ਬਿਆਨ
ਲੁਧਿਆਣਾ ਦੇ ਮੁੱਲਾਪੁਰ ਦਾਖਾ ਤੋਂ ਐਮਐਲਏ ਮਨਪ੍ਰੀਤ ਏਆਲੀ ਵੱਲੋਂ ਆਪਣੇ ਸੋਸ਼ਲ ਮੀਡੀਆ ਪੇਜ ਤੇ ਵੀਡੀਓ ਪਾ ਕੇ ਕੀਤਾ ਐਲਾਨ ਕਿਹਾ ਅਕਾਲੀ ਦਲ ਪੁਨਰ ਸੁਰਜੀਤ ਤਾਲਮੇਲ ਕਮੇਟੀ ਦੇ ਕਨਵੀਨਰ ਉਹਦੇ ਤੋਂ ਦੇ ਰਿਹਾ ਅਸਤੀਫਾ ਅੱਗੇ ਲਿਖਿਆ……

2 ਦਸੰਬਰ ਦੇ ਹੁਕਮਨਾਮਾ ਸਾਹਿਬ ਅਨੁਸਾਰ ਨੈਤਿਕ ਅਧਿਕਾਰ ਗਵਾਉਣ ਵਾਲੀ ਲੀਡਰਸ਼ਿਪ ਦਾ ਪਿੱਛੇ ਨਾ ਹੋਣਾ ਤੇ ਪੰਥਕ ਏਕਤਾ ਟੁੱਟਣ ਦੇ ਕਾਰਨਾਂ ਕਰਕੇ ਮੈਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੇ ਤਾਲਮੇਲ ਕਮੇਟੀ ਦੇ ਕਨਵੀਨਰ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ।

ਭਵਿੱਖ ਵਿੱਚ ਕਦੇ ਵੀ ਬੀ.ਜੇ.ਪੀ, ਬਾਦਲ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਹਿੱਸਾ ਨਹੀਂ ਬਣਾਂਗਾ। ਪੰਥ, ਪੰਜਾਬ,ਪੰਜਾਬੀਅਤ ਤੇ ਕੌਮ ਦੀ ਚੜ੍ਹਦੀ ਕਲਾ ਲਈ ਪੰਥਕ ਧਿਰ ਨਾਲ ਰਲ ਕੇ ਕੰਮ ਕਰਾਂਗਾ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਪੰਜਾਬ ਦੀ ਏਸ ਧੀ ਨੇ ਕਰਤੀ ਕਮਾਲ, ਹੁਣ ਦਿਓ ਵਿਧਾਈਆਂ ਏਸ ਨਵੀਂ ਅਫ਼ਸਰ ਧੀ ਨੂੰ

htvteam

ਸਕੇ ਭਰਾਵਾਂ ਨੇ ਟੱਪੀਆਂ ਸਾਰੀਆਂ ਹੱਦਾਂ ?

htvteam

ਕੰਮ ਵਾਲੀ ਕੁੜੀ ਨਾਲ ਖੁਦ ਮਾਲਕਣ ਨੇ ਕੀਤਾ ਗੰਦਾ ਕੰਮ, ਗੰਦਾ ਕੰਮ ਕਰਦਿਆਂ ਦੀ ਬਣਾ ਲਈ ਵੀਡੀਓ, ਅੱਗੇ ਦੀ ਕਹਾਣੀ ਦਿਲ ਦਹਿਲਾ ਦੇਣ ਵਾਲੀ

Htv Punjabi

Leave a Comment