Htv Punjabi
Punjab Video

Amritpal ਦੀ ਰਿਹਾਈ ਲਈ ਗਤੀਵਿਧੀਆਂ ਹੋਈਆਂ ਤੇਜ਼, President Droupadi Murmu ਨੇ ਲੈ ਲਿਆ ਨੋਟਿਸ

ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਆਜ਼ਾਦ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਹੁਣ ਰਾਸ਼ਟਰਪਤੀ ਕੋਲ ਪਹੁੰਚ ਗਿਆ ਹੈ। ਅੰਮ੍ਰਿਤਪਾਲ ਦੇ ਪਰਿਵਾਰ ਮੈਂਬਰਾਂ ਦੇ ਇੱਕ ਵਫ਼ਦ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮੰਗ ਪੱਤਰ ਸੌਂਪਿਆ ਹੈ। ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਨਵੇਂ ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਸ਼ਾਮਲ ਹੋਣ ਲਈ ਐਮਪੀ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕੀਤਾ ਜਾਵੇ ਅਤੇ ਵਫ਼ਦ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਫ਼ਤਹਿ) ਦੇ ਮੁਖੀ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ 11 ਮੈਂਬਰੀ ਵਫਦ ਇਹ ਮੰਗ ਪੱਤਰ ਦੇ ਕੇ ਵਾਪਸ ਆਇਆ ਹੈ।

ਭਾਈ ਜਸਕਰਨ ਸਿੰਘ ਕਾਹਨ ਅਤੇ ਐਡਵੋਕੇਟ ਲਖਵਿੰਦਰ ਸਿੰਘ ਲਖਨਪਾਲ ਨੇ ਦੱਸਿਆ ਕਿ ਵਫ਼ਦ ਨੇ ਨਵੀਂ ਦਿੱਲੀ ‘ਚ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮੰਗ ਪੱਤਰ ਸੌਂਪਿਆ ਹੈ।ਅਤੇ ਉਨ੍ਹਾਂ ਦੇ ਮੈਂਬਰਾਂ ਵੱਲੋਂ ਸਾਡੀ ਗੱਲ ਨੂੰ ਧਿਆਨ ਨਾਲ ਸੁਣਿਆ ਗਿਆ ਬਾਕੀ ਹੁਣ ਆਉਣ ਵਾਲਾ ਸਮਾਂ ਹੀ ਦੱਸਿਆ ਕੀ ਮਾਨਯੋਗ ਰਾਸ਼ਟਰਪਤੀ ਦਰੋਪਦੀ ਮੁਰਮੂ ਇਸ ਬਾਬਤ ਕੀ ਫੈਸਲਾ ਲੈਂਦੇ ਅਜਿਹੇ ਚ ਦੇਖਣਾ ਹੋਵੇਗਾ ਕੀ ਭਾਈ ਅੰਮ੍ਰਿਤਪਾਲ ਸਿੰਘ ਕਦੋਂ ਤੱਕ ਜੇਲ੍ਹ ਦੀਆਂ ਸਲਾਖਾਂ ਚੋਂ ਬਾਹਰ ਕੱਢਦੇ ਹਨ,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਗਲੀ ‘ਚ ਤੁਰੀ ਆਉਂਦੀ ਜਨਾਨੀ ਨਾਲ ਮੁੰਡਿਆਂ ਨੇ ਕੀਤਾ …..

htvteam

ਢੋਂਗੀ ਬਾਬੇ ਨੇ ਵੱਸ ਚ ਕਰਲੀ ਜਨਾਨੀ, ਫਿਰ ਕੀਤਾ ਕਾਂਡ ?

htvteam

ਜਦੋਂ ਦੇਖੇ ਸੀਨ ਤਾਂ ਲੋਕਾਂ ਦੇ ਉੱਡੇ ਹੋਸ਼

htvteam

Leave a Comment