ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਿਥੇ ਕੋਰੋਨੇ ‘ਚ ਲੋਕਾਂ ਦੀ ਸੇਵਾ ਕਰਨ ਵਾਲਿਆਂ ਦਾ ਕੀਤਾ ਧੰਨਵਾਦ ਹੈ ਉਥੇ ਹੀ ਕੋਰੋਨਾ ਦਾ ਅੱਗੇ ਹੋ ਕੇ ਸਾਹਮਣਾ ਕਰਨ ਵਾਲਿਆਂ ਦੀ ਸਰਾਹਣਾ ਵੀ ਕੀਤੀ ਹੈ। ਇਸ ਸਬੰਧ ਚ ਕੈਪਟਨ ਅੱਜ ਆਪਣੇ ਫੇਸਬੁੱਕ ਪੇਜ ਤੋਂ ਇੱਕ ਵਾਰ ਫੇਰ ਲਾਈਵ ਹੋਕੇ ਪਨਹ=ਜਬ ਦੇ ਲੋਕਾਂ ਦੇ ਰੂ-ਬ-ਰੂ ਹੋਏ। ਜਿਸ ਦੌਰਾਨ ਉਨ੍ਹਾਂ ਕਿਹਾ ਕਿ 15 ਅਪ੍ਰੈਲ ਤੋਂ ਪੰਜਾਬ ਦੇ ਕਿਸਾਨ ਖੇਤਾਂ ਚ ਪੱਕ ਚੁੱਕੀ ਫ਼ਸਲ ਦੀ ਵਧੀ ਸ਼ੁਰੂ ਕਰ ਦੇਣਗੇ ਤੇ ਉਨ੍ਹਾਂ ਦੀਆਂ ਫ਼ਸਲਾਂ ਮੰਡੀਆਂ ‘ਚ ਆਉਣੀ ਸ਼ੁਰੂ ਹੋ ਜਾਏਗੀ। ਜਿਸ ਬਾਰੇ ਪੰਜਾਬ ਸਰਕਾਰ ਨੇ ਪੂਰੇ ਪ੍ਰਬੰਧ ਕਰ ਲਏ ਨੇ। ਇਥੇ ਬੋਲਦਿਆਂ ਕੈਪਟਨ ਨੇ ਪੰਜਾਬ ਦੇ ਕਿਸਾਨਾਂ ਦੀ ਫ਼ਸਲ ਚੁੱਕਣ ਦੇ ਪ੍ਰਬੰਧ ਚ ਕੀਤੇ ਕੁਝ ਬਦਲਾਵਾਂ ਦਾ ਵੀ ਜਿਕਰ ਕੀਤਾ।
ਆਖ਼ਰ ਕੀ ਨੇ ਉਗ ਬਦਲਾਅ ਤੇ ਇਸ ਵਾਰ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਮੰਡੀਆਂ ਚ ਕਿਵੇਂ ਲਿਆਵੇਗੀ ਇਹ ਜਾਣਨ ਲਈ ਤੁਸੀਂ ਹੇਠ ਦਿੱਤੇ ਲਿੰਕ ਤੇ ਕਲਿੱਕ ਕਰੋ ਤੇ ਦੇਖੋ ਕੈਪਟਨ ਅਮਰਿੰਦਰ ਸਿੰਘ ਦੇ ਲਾਕ ਡਾਊਨ ਖਤਮ ਹੋਣ ਤੋਂ ਪਹਿਲਾਂ ਹੀ ਕੀਤੇ ਗਏ ਕੁਝ ਵਿਸ਼ੇਸ਼ ਐਲਾਨ …