Punjabਦਿੱਲੀ ਟਰੈਕਟਰ ਰੈਲੀ ਵਿੱਚ ਗ੍ਰਿਫਤਾਰ ਕੀਤੇ ਗਏ ਹਰ ਪ੍ਰਦਸ਼ਨਕਾਰੀ ਨੂੰ ਪੰਜਾਬ ਸਰਕਾਰ 2 ਲੱਖ ਮੁਆਵਜ਼ਾ ਦੇਵੇਗੀhtvteamNovember 13, 2021 by htvteamNovember 13, 20210662 ਪੰਜਾਬ ਚੋਣਾਂ ‘ਚ ਵੋਟਾਂ ਬਟੋਰਨ ਲਈ ਪੰਜਾਬ ਸਰਕਾਰ ਨੇ ਹੁਣ ਕਿਸਾਨ ਅੰਦੋਲਨ ‘ਤੇ ਵੱਡਾ ਦਾਅ ਖੇਡਿਆ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਦਿੱਲੀ ਹਿੰਸਾ ਦੇ
Punjabਬੇਅਦਬੀ ਮਾਮਲਾ: ਰਾਮ ਰਹੀਮ ਤੋਂ ਦੁਬਾਰਾ ਪੁੱਛਗਿੱਛ ਕਰੇਗੀ SIThtvteamNovember 12, 2021 by htvteamNovember 12, 20210412 ਬੇਅਦਬੀ ਮਾਮਲਾ: ਪੰਜਾਬ ਦੇ ਫਰੀਦਕੋਟ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਤੋਂ ਮੁੜ ਪੁੱਛਗਿੱਛ ਕੀਤੀ ਜਾਵੇਗੀ।
Punjabਪੰਜਾਬ ਵਿੱਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਪੰਜਾਬੀ ਵਿਸ਼ਾ ਲਾਜ਼ਮੀhtvteamNovember 12, 2021 by htvteamNovember 12, 20210737 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬੇ ਵਿੱਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ
Punjabਪੰਜਾਬ ਚੋਣਾਂ 2022: ‘ਆਪ’ ਨੇ 10 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀhtvteamNovember 12, 2021November 13, 2021 by htvteamNovember 12, 2021November 13, 20210688 ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਆਪ ਵਿਧਾਇਕ
Punjabਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਚੰਨੀ ਨੂੰ ਲਿਖਿਆ ਪੱਤਰ, ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗhtvteamNovember 12, 2021 by htvteamNovember 12, 20210562 ਕਾਂਗਰਸੀ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਪੱਤਰ ਲਿਖ ਕੇ ਗੁਰਦਾਸਪੁਰ ਤੋਂ ਬਟਾਲਾ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ
Punjabਸਿਮਰਜੀਤ ਸਿੰਘ ਬੈਂਸ ਸਮੇਤ 6 ਹੋਰਾਂ ‘ਤੇ ਬਲਾਤਕਾਰ ਦੇ ਮਾਮਲੇ ‘ਚ ਚਾਰਜਸ਼ੀਟ ਦਾਖ਼ਲhtvteamNovember 12, 2021 by htvteamNovember 12, 20210607 44 ਸਾਲਾ ਔਰਤ ਦੀ ਸ਼ਿਕਾਇਤ ‘ਤੇ ਦਰਜ ਕੀਤੇ ਗਏ ਬਲਾਤਕਾਰ ਦੇ ਮਾਮਲੇ ‘ਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਆਤਮ ਨਗਰ ਹਲਕੇ ਤੋਂ ਵਿਧਾਇਕ ਸਿਮਰਜੀਤ
Punjabਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਕੀਤਾ ਗ੍ਰਿਫ਼ਤਾਰhtvteamNovember 12, 2021 by htvteamNovember 12, 20210570 ਅਧਿਕਾਰੀਆਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਅੱਜ ਪੰਜਾਬ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਕਥਿਤ ਡਰੱਗ ਰੈਕੇਟ ਨਾਲ ਜੁੜੇ
Punjabਪੰਜਾਬ ਵਿਧਾਨ ਸਭਾ ‘ਚ ਭਾਰੀ ਹੰਗਾਮਾ: ਮੁੱਖ ਮੰਤਰੀ ਚੰਨੀ ਦੀ ਟਿੱਪਣੀ ‘ਤੋਂ ਬਾਅਦ ਸਿੱਧੂ – ਮਜੀਠੀਆ ਭਿੜੇhtvteamNovember 11, 2021November 11, 2021 by htvteamNovember 11, 2021November 11, 20210726 ਕੇਂਦਰੀ ਖੇਤੀ ਐਕਟ ਨੂੰ ਰੱਦ ਕਰਨ ਦੀ ਤਜਵੀਜ਼ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਜ਼ਬਰਦਸਤ ਹੰਗਾਮਾ ਹੋਇਆ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ
Punjabਅਕਾਲੀ ਦਲ ਅਤੇ ਕਿਸਾਨਾਂ ਦੇ ਟਕਰਾਅ ਦਾ ਮੁੱਦਾ ਵਿਧਾਨ ਸਭਾ ਵਿੱਚ ਗੂੰਜਿਆhtvteamNovember 11, 2021 by htvteamNovember 11, 20210524 ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਫਿਰੋਜ਼ਪੁਰ ‘ਚ ਕਿਸਾਨਾਂ ਤੇ ਅਕਾਲੀ ਆਗੂਆਂ ਵਿਚਾਲੇ ਝੜਪ ਦਾ ਮਾਮਲਾ ਗੂੰਜਿਆ। ਫਿਰੋਜ਼ਪੁਰ ਤੋਂ ਕਾਂਗਰਸੀ ਵਿਧਾਇਕ ਪਿੰਕੀ ਅਤੇ ਡਿਪਟੀ
Punjabਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਬੀਐਸਐਫ ਅਧਿਕਾਰ ਖੇਤਰ ਬਾਰੇ ਕੇਂਦਰ ਦੇ ਹੁਕਮਾਂ ਨੂੰ ਰੱਦ ਕਰਨ ਵਾਲਾ ਮਤਾ ਪਾਸ ਕੀਤਾhtvteamNovember 11, 2021 by htvteamNovember 11, 20210628 ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਇਜਲਾਸ ਦਾ ਦੂਜਾ ਦਿਨ ਵੀਰਵਾਰ ਨੂੰ ਇੱਥੇ ਸ਼ੁਰੂ ਹੋਇਆ| ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਪੇਸ਼ ਕੀਤੇ ਪ੍ਰਸਤਾਵ