Htv Punjabi
Crime Punjab Video

CM ਦੀ ਗਲਤ ਵੀਡੀਓ ਵਾ ਇਰਲ ਮਾਮਲੇ ‘ਚ ਚੱਕੇ 3 ਮੁੰਡੇ !

ਜਗਮਨ ਸਮਰਾ ਵੱਲੋਂ CM ਦੀ ਵੀਡੀਓ ਵਾਇਰਲ ਤੋਂ ਬਾਅਦ ਐਕਸ਼ਨ
ਪਿੰਡ ਫੱਗੂਵਾਲਾ ਦੇ ਚੱਕੇ ਤਿੰਨ ਨੌਜਵਾਨ
ਪਿੰਡ ਫੱਗੂਵਾਲਾ ਵਿੱਚ ਦਹਿਸ਼ਤ ਦਾ ਮਾਹੌਲ
ਪਿੰਡ ਫੱਗੂਵਾਲਾ ਦੇ ਤਿੰਨ ਪਰਿਵਾਰਾਂ ਨੇ ਛੱਡੇ ਆਪਣੇ ਘਰ
ਪੁਲਿਸ ਪ੍ਰਸ਼ਾਸਨ ਵੱਲੋਂ ਪਿੰਡ ਫੱਗੂਵਾਲਾ ਦੇ ਤਿੰਨ ਨੌਜਵਾਨਾਂ ਨੂੰ ਲਿਆ ਹਿਰਾਸਤ ਦੇ ਵਿੱਚ
ਹਿਰਾਸਤ ਵਿੱਚ ਲੈ ਗਏ ਨੌਜਵਾਨਾਂ ਵਿੱਚ ਰਵੀਇੰਦਰ ਸਿੰਘ ਰਵੀ ਰੁਪਿੰਦਰ ਸਿੰਘ ਰੋਮੀ ਅਤੇ ਜਸਵਿੰਦਰ ਸਿੰਘ ਜੱਸੀ ਨੂੰ ਕੀਤਾ ਗ੍ਰਿਫਤਾਰ
ਪਿੰਡ ਵਾਸੀਆਂ ਨੂੰ ਪਤਾ ਲੱਗਣ ਤੇ ਪਿੰਡ ਨੇ ਇਕੱਠੇ ਹੋ ਕੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਵਿੱਚ ਕੀਤੀ ਮੀਟਿੰਗ
ਪਿੰਡ ਵਾਸੀਆਂ ਨੇ ਕਿਹਾ ਜਗਮਨ ਸਮਰਾ ਦਾ ਇਨਾਂ ਪਰਿਵਾਰਾਂ ਨਾਲ ਕੋਈ ਸੰਬੰਧ ਨਹੀਂ
ਤਿੰਨ ਨੌਜਵਾਨਾਂ ਦੀ ਗ੍ਰਿਫਤਾਰੀ ਤੋਂ ਬਾਅਦ ਉਨਾਂ ਦੇ ਪਰਿਵਾਰ ਵਿੱਚ ਬੱਚੇ ਅਤੇ ਔਰਤਾਂ ਨੇ ਘਰ ਸੱਡੇ
ਇੱਥੋਂ ਨੇੜਲੇ ਪਿੰਡ ਫੱਗੂਵਾਲਾ ਦੇ ਤਿੰਨ ਨੌਜਵਾਨਾਂ ਨੂੰ ਮੂਣਕ ਪੁਲੀਸ ਵੱਲੋਂ ਗ੍ਰਿਫਤਾਰ ਕਰਨ ਦੇ ਰੋਸ਼ ਵੱਜੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਪਿੰਡ ਵਾਸੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਪਿੰਡ ਫੱਗੂਵਾਲਾ ਨਾਲ ਸਬੰਧਤ ਕਨੇਡੀਅਨ ਸਿਟੀਜਨ ਜਗਮਨ ਸਮਰਾ ਦੀ ਮੁੱਖ ਮੰਤਰੀ ਭਗਵੰਤ ਮਾਨ ਸਬੰਧੀ ਵਾਇਰਲ ਹੋਈ ਚਰਚਿਤ ਵੀਡੀਓ ਤੋਂ ਘਬਰਾਹਟ ਵਿਚ ਆਈ ਪੰਜਾਬ ਸਰਕਾਰ ਦੇ ਇਸ਼ਾਰਿਆਂ ਤੇ ਪੁਲੀਸ ਵੱਲੋਂ ਪਿੰਡ ਦੇ ਤਿੰਨ ਨੌਜਵਾਨਾਂ ਰਵੀਇੰਦਰ ਸਿੰਘ ਰੋਵੀ, ਰੁਪਿੰਦਰ ਸਿੰਘ ਰੋਮੀ ਅਤੇ ਜਸਵਿੰਦਰ ਸਿੰਘ ਜੱਸੀ ਨੂੰ ਕਥਿਤ ਝੂਠੇ ਪਰਚੇ ਤਹਿਤ ਗ੍ਰਿਫਤਾਰ ਕਰ ਲਿਆ ਗਿਆ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਨੌਜਵਾਨਾਂ ਦਾ ਜਗਮਨ ਸਮਰਾ ਨਾਲ ਕੋਈ ਵਾਹ ਵਾਸਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਵਧੀਆ ਪਰਿਵਾਰਾਂ ਨਾਲ ਸਬੰਧਤ ਇਹ ਨੌਜਵਾਨ ਆਪਣੀ ਖੇਤੀ ਅਤੇ ਹੋਰ ਕਾਰੋਬਾਰ ਕਰ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਕਤ ਨੌਜਵਾਨਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਉਹ ਪੰਜਾਬ ਪੱਧਰ ਤੇ ਅਵਾਜ਼ ਬੁਲੰਦ ਕਰਨਗੇ ਵੱਡਾ ਇਕੱਠ ਕਰਕੇ ਕੀਤਾ ਜਾਵੇਗਾ ਸੰਘਰਸ਼,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਹੁਣੇ ਹੁਣੇ ਕਿਸਾਨਾਂ ਨਾਲ ਵਾਪਰਿਆ ਵੱਡਾ ਹਾ/ਦਸਾ !

htvteam

ਇਸ ਉਮਰ ਚ ਆਕੇ ਮਾਂ-ਧੀ ਨੇ ਇਕੱਠੇ ਕੀ ਕੀਤਾ

htvteam

ਧਾਕੜ ਥਾ-ਣੇਦਾਰ ਨੇ ਅਫਸਰ ਕੀਤੇ ਸਿੱ-ਧੇ

htvteam

Leave a Comment