Htv Punjabi
Punjab Video

CM ਮਾਨ ਤੇ ਬਾਦਲ ਦੀ ਹੋਈ ਟੱਕਰ, ਕਰਤਾ ਐਲਾਨ !

ਇਸ ਵੇਲੇ ਦੀ ਵੱਡੀ ਅਤੇ ਅਹਿਮ ਖਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਸੀਐਮ ਭਗਵੰਤ ਮਾਨ ਤੇ ਸੁਖਬੀਰ ਸਿੰਘ ਬਾਦਲ ਹੁਣ ਆਮੋ ਸਾਹਮਣੇ ਹੋਏ ਨੇ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਸੀਐਮ ਭਗਵੰਤ ਮਾਨ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਮਾਣਹਾਨੀ ਦਾ ਕੇਸ ਦਰਜ ਕੀਤਾ ਗਿਆ,, ਸੁਖਬੀਰ ਸਿੰਘ ਬਾਦਲ ਨੇ ਬੋਲਦੇ ਹੋਏ ਕਿਹਾ ਕਿ ਭਗਵੰਤ ਮਾਨ ਇੱਕ ਨੰਬਰ ਦਾ ਝੂਠਾ ਬਣਦਾ……

ਸੋ ਦਸ ਦਈਏ ਕਿ ਮੁੱਖ ਮੰਤਰੀ ਮਾਨ ਵੱਲੋਂ ਬਾਦਲ ਪਰਿਵਾਰ ਦੇ ਮਾਣ-ਸਨਮਾਨ ਨੂੰ ਢਾਹ ਲਾਉਣ ਅਤੇ ਕੂੜ ਪ੍ਰਚਾਰ ਕਰਨ ਦੇ ਮਾਮਲੇ ਵਿੱਚ ਅੱਜ ਸੁਖਬੀਰ ਸਿੰਘ ਬਾਦਲ ਮਾਣਹਾਨੀ ਦਾ ਕੇਸ ਕਰਵਾਇਆ,, ਦੂਜੇ ਪਾਸੇ ਸੀਐਮ ਭਗਵੰਤ ਮਾਨ ਨੇ ਸੁਖਬੀਰ ਬਾਦਲ ਦੀ ਚੁਣੌਤੀ ਨੂੰ ਕਬੂਲ ਕਰਦੇ ਹੋਏ ਕਿਹਾ ਕਿ ਮੈਂ ਹਰ ਹਫਤੇ ਤਰੀਕ ਮੰਗਾਂਗਾ। ਅਤੇ ਸੁਖਬੀਰ ਸਿੰਘ ਬਾਦਲ ਦੀਆਂ ਜਾਇਦਾਦਾਂ ਅਤੇ ਅਮਰੀਕਾ ਦੀ ਪਾਰਕਿੰਗ ਨੂੰ ਲੈ ਕੇ ਵੱਡੇ ਖੁਲਾਸੇ ਕਰਾਂਗਾ,,,,,,,

ਬਾਦਲ ਨੇ ਦਾਅਵਾ ਕੀਤਾ ਕਿ ਦੇਵੀ ਲਾਲ ਤਾਂ 1977 ਵਿਚ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ ਜਦੋਂ ਕਿ ਬਾਲਾਸਰ ਬ੍ਰਾਂਚ 12 ਮਾਰਚ 1964 ਨੂੰ ਹੋਂਦ ਵਿਚ ਆਈ ਸੀ। ਉਨ੍ਹਾਂ ਕਿਹਾ ਕਿ ਬਾਲਾਸਰ ਬ੍ਰਾਂਚ ਬਾਣੀ ਬ੍ਰਾਂਚ ਦਾ ਹਿੱਸਾ ਹੈ, ਜੋ ਅੱਗੇ ਭਾਖੜਾ ਨਹਿਰੀ ਪ੍ਰਣਾਲੀ ਦੀ ਪੰਜੋਆਣਾ ਪ੍ਰਣਾਲੀ ਦਾ ਹਿੱਸਾ ਹੈ।,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਇਸ ਤਰੀਕੇ ਨਾਲ ਖਾਧਾ ਕੜਾਹ ਪ੍ਰਸਾਦ ਤੁਹਾਡੀ ਜ਼ਿੰਦਗੀ ਬਦਲ ਦੇਵੇਗਾ, ਸਮਝੋ ਤਰੀਕਾ

htvteam

ਇਸ ਪਿੰਡ ਦੇ ਬੰਦਿਆਂ ‘ਚ ਆਈ ਰਾਵਣ ਦੀ ਆਤਮਾਂ! ਪੂਰੇ ਗੁਰਸਿੱਖ ਬੰਦੇ ਨੂੰ ਢਾਅ ਕੇ ਲਾਹੀ ਪੱਗ, ਪੱਟਤੀ ਦਾਹੜੀ! ਸਿੱਖ ਦੀ ਪੱਗ ਰੁਲਦੀ ਰਹੀ ਤੇ LIVE ਵੀਡੀਓ ਬਣਦੀ ਰਹੀ!

Htv Punjabi

ਕਿੰਨਰਾਂ ਨੇ ਕੱਪੜੇ ਲਾਹ ਨੌਜਵਾਨ ਨਾਲ ਕਰ’ਤਾ ਓਹੀ ਕੰਮ…..

htvteam

Leave a Comment