ਅੰਮਿਤਸਰ ਹਰਿਆਣਾ ਗੁਰਦਆਰਾ ਪਰਬੰਧਕ ਕਮੇਟੀ ਦੇ ਨਵੇਂ ਚੁਣੇ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਅਤੇ ਸਮੁੱਚੀ ਅੰਤਰਿਮ ਕਮੇਟੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕਿਹਾ ਕਿ ਅਹੁਦਾ ਸੰਭਾਲਣ ਤੋਂ ਪਹਿਲਾਂ ਲਿਆ ਗੁਰੂ ਘਰ ਦਾ ਅਸ਼ੀਰਵਾਦ ਲੈਨ ਲਈ ਆਏ ਹਾਂ ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਨਤਮਸਤਕ ਹੋਏ ਉਣਾ ਨੇ ਹਰਿਆਣਾ ਦੇ ਸਿੱਖਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਾ ਕੇ ਆਪਣੀ ਸ਼ਕਤੀ ਵਧਾਉਣ ਦੀ ਅਪੀਲ ਕੀਤੀ,, ਕੀ ਜੇਕਰ ਹਰਿਆਣੇ ਵਿਚ ਵੋਟਾਂ ਬਣਨਗੀਆਂ ਸਿੱਖ ਕੌਮ ਦਾ ਮਾਣ ਵਧੇਗਾ ਸਰਕਾਰ ਜਦੋਂ ਵੀ ਚੋਣਾਂ ਦੇ ਲਈ ਕਹੇਗੀ ਅਸੀ ਤਿਆਰ ਰਹਾਗੇ,,,,,,,,,
ਜਾਣਕਾਰੀ ਲਈ ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਆਪਣੇ ਯੂ-ਟਿਊਬ ਚੈਨਲ ‘ਤੇ ਸ਼ੁਰੂ ਕਰਨ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲੈ ਅੱਜ ਤੋਂ ਪੰਚਕੂਲਾ ਦੇ ਗੁਰਦੁਆਰਾ ਨਾਢਾ ਸਾਹਿਬ ਤੋਂ ਰੋਜ਼ਾਨਾ ਦੁਨੀਆ ਭਰ ‘ਚ ਇਸ ਦਾ ਸਿੱਧਾ ਪ੍ਰਸਾਰਨ ਸ਼ੁਰੂ ਕਰ ਦਿੱਤਾ ਹੈ।,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..