Htv Punjabi
crime news Punjab

ਟਰੈਕਟਰ ਟਰਾਲੀ ਦਾ ਟਾਇਰ ਫਟਿਆ ਟਰੈਕਟਰ-ਟਰਾਲੀ ‘ਕਾਰ ਚ ਵੱਜੀ, ਦੋ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ

ਸਂਗਰੂਰ-ਬਠਿੰਡਾ ਨੈਸ਼ਨਲ ਹਾਈਵੇ ਨੰਬਰ 7 ‘ਤੇ ਪਿੰਡ ਵਰਗ ਬਡਬਰ ਨੇੜੇ ਇੱਕ ਕਾਰ ਅਤੇ ਟਰੈਕਟਰ-ਟਰਾਲੀ ਵਿੱਚ ਟੱਕਰ ਹੋ ਗਈ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਧਨੌਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਹਾਦਸਾ ਕਾਰ ਦਾ ਟਾਇਰ ਫੱਟਣ ਕਾਰਨ ਵਾਪਰਿਆ।

Related posts

ਹੁਣੇ-ਹੁਣੇ ਆਹ ਸ਼ਹਿਰ ‘ਚ ਹੋਇਆ ਭਿਆਨਕ ਹਾਦਸਾ

htvteam

ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਮੁੱਖ ਮੰਤਰੀ ਚੰਨੀ ਨਾਲ ਕੀਤੀ ਮੁਲਾਕਾਤ

htvteam

ਹੇਅਰ ਡ੍ਰਾਇਰ ਦਾ ਲਾਲਚ ਨਾਈ ਨੂੰ ਪਿਆ 10 ਲੱਖ ‘ਚ

htvteam

Leave a Comment