Htv Punjabi
Punjab Video

SYL ਮੁੱਦੇ ਨੂੰ ਲੈ ਕੇ ਕਾਂਗਰਸੀਆਂ ਦਾ ਹੱਲਾ ਬੋਲ…

ਐਸਵਾਈਐਲ ਮੁੱਦੇ ਉੱਤੇ ਪੰਜਾਬ ਕਾਂਗਰਸ ਵੱਲੋਂ ਰਾਜ ਭਵਨ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਮੌਕੇ ਚੰਡੀਗੜ੍ਹ ਪੁਲਿਸ ਨੇ ਰਾਜ ਭਵਨ ਵੱਲ ਵਧ ਰਹੇ ਕਾਂਗਰਸੀ ਆਗੂਆਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।SYL ਨੂੰ ਲੈ ਕੇ ਰਾਜ ਭਵਨ ਦਾ ਘਿਰਾਓ ਕਰਨ ਜਾ ਰਹੇ ਕਾਂਗਰਸੀ ਆਗੂ ਹਿਰਾਸਤ ‘ਚ ਲਏ,,,,,,,

ਪ੍ਰਤਾਪ ਬਾਜਵਾ ਨੇ ਪੰਜਾਬ ਦੀ ਆਪ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪੰਜਾਬ ਦੀ ਸਰਕਾਰ ਉੱਤੇ ਕੋਈ ਵਿਸ਼ਵਾਸ ਨਹੀਂ ਹੈ। ਆਜਾ ਵਨਿੰਗ ਨੇ ਕਿਹਾ ਕਿ ਅਸੀਂ ਇੱਕ ਬੂੰਦ ਵੀ ਪਾਣੀ ਨਹੀਂ ਦੇਵਾਂਗੇ।

ਪੰਜਾਬ ਕਾਂਗਰਸ ਦੇ ਆਗੂਆਂ ਨੇ ਅੱਜ ਚੰਡੀਗੜ੍ਹ ਵਿਖੇ ਐਸਵਾਈਐਲ ਮੁੱਦੇ ‘ਤੇ ਪੰਜਾਬ ਰਾਜ ਭਵਨ ਵੱਲ ਮਾਰਚ ਦੌਰਾਨ ਜਲ ਤੋਪਾਂ ਦਾ ਸਾਹਮਣਾ ਕੀਤਾ।

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਸਪੀਕਰ ਰਾਣਾ ਕੇਪੀ ਸਿੰਘ, ਰਾਣਾ ਗੁਰਜੀਤ ਸਿੰਘ ਤੇ ਹੋਰ ਆਗੂਆਂ ਨੂੰ ਚੰਡੀਗੜ੍ਹ ਪੁਲੀਸ ਨੇ ਪੰਜਾਬ ਕਾਂਗਰਸ ਭਵਨ ਨੇੜੇ ਬੈਰੀਕੇਡ ਲਗਾ ਕੇ ਰੋਕ ਲਿਆ।,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………

Related posts

ਮਜੀਠੀਆ ਤੇ ਚੀਮਾ ਨੇ ਰੰਧਾਵਾ ਖਿਲਾਫ ਛੇੜ ਲਿਆ ਨਵਾਂ ਮੁੱਦਾ, ਫਿਰ ਕਹਿੰਦੇ ਅਸਤੀਫਾ ਦੇਵੇ ਰੰਧਾਵਾ, ਦਿਓ ਪਰਚਾ ਉਸਦੇ ਖਿਲਾਫ!

Htv Punjabi

ਆਹ ਹੋਟਲ ਚ ਸੋਹਣੀਆਂ ਕੁੜੀਆਂ ਮੁੰਡਿਆਂ ਨਾਲ ਰੰਗ ਰਲੀਆਂ ਮਨਾਉਂਦੀਆਂ ਕਾਬੂ

htvteam

ਸ਼ਰਾਬ ਦੇ ਨਸ਼ੇ ‘ਚ ਪਿਓ ਭੁੱਲਿਆ ਧੀ ਨਾਲ ਆਪਣਾ ਰਿਸ਼ਤਾ; ਦੇਖੋ ਵੀਡੀਓ

htvteam

Leave a Comment