Punjabਲੋਕ ਇਨਸਾਫ ਪਾਰਟੀ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਲੜੇਗੀhtvteamNovember 15, 2021 by htvteamNovember 15, 20210762 ਲੋਕ ਇਨਸਾਫ਼ ਪਾਰਟੀ (LIP) ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ 117 ਸੀਟਾਂ ‘ਤੇ ਚੋਣ ਲੜਨ
Punjabਭੁੱਖ ਹੜਤਾਲ ‘ਤੇ ਬੈਠੇ ਸੁਖਪਾਲ ਸਿੰਘ ਖਹਿਰਾhtvteamNovember 15, 2021 by htvteamNovember 15, 20210834 ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਰਿਮਾਂਡ ‘ਤੇ ਚੱਲ ਰਹੇ ਕਾਂਗਰਸ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਭੁੱਖ ਹੜਤਾਲ ‘ਤੇ ਬੈਠ ਗਏ ਹਨ। ਉਨ੍ਹਾਂ ਨੇ ਦੋਸ਼ ਲਾਇਆ
Punjabਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਮੋਗਾ ਤੋਂ ਚੋਣ ਲੜੇਗੀhtvteamNovember 14, 2021 by htvteamNovember 14, 20210824 ਬਾਲੀਵੁੱਡ ਸਟਾਰ ਸੋਨੂੰ ਸੂਦ ਪਰਿਵਾਰ ਰਾਹੀਂ ਸਿਆਸੀ ਪਾਰੀ ਦੀ ਸ਼ੁਰੂਆਤ ਕਰਨਗੇ। ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਚੋਣ ਲੜੇਗੀ। ਉਹ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ
Punjabਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨhtvteamNovember 13, 2021 by htvteamNovember 13, 20210755 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨੀਵਾਰ ਨੂੰ ਬਲਾਚੌਰ ਤੋਂ ਸੁਨੀਤਾ ਚੌਧਰੀ, ਪਟਿਆਲਾ (ਦਿਹਾਤੀ) ਤੋਂ ਜਸਪਾਲ ਸਿੰਘ ਬਿਟੂ ਚੱਠਾ ਅਤੇ ਸ਼ਾਹਕੋਟ ਵਿਧਾਨ
PunjabMLA ਸਾਬ ਨੇ ਦੁਕਾਨਦਾਰ ਦੀ ਕਰਤੀ ਬੇਇੱਜ਼ਤੀ; ਸੜਕ ਬਣਾਉਣ ਲਈ ਕੀਤਾ ਸੀ ਫੋਨhtvteamNovember 13, 2021 by htvteamNovember 13, 20210695 MLA ਸਾਬ ਨੂੰ ਫੋਨ ਕਰਕੇ ਮਾਰਕੀਟ ਮੂਹਰੇ ਪੱਟੀ ਸੜਕ ਨੂੰ ਬਣਾਉਣ ਨੂੰ ਕੀਤਾ ਸੀ ਪਰ MLA ਸਾਬ ਨੇ ਅੱਗੇ ਤੋਂ ਹੋਰ ਹੀ ਭਾਸ਼ਾ ਵਿਚ ਦਿੱਤਾ
Punjabਪੰਜਾਬ ਚੋਣਾਂ 2022: ‘ਆਪ’ ਨੇ 10 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀhtvteamNovember 12, 2021November 13, 2021 by htvteamNovember 12, 2021November 13, 20210771 ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਆਪ ਵਿਧਾਇਕ
Punjabਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਕੀਤਾ ਗ੍ਰਿਫ਼ਤਾਰhtvteamNovember 12, 2021 by htvteamNovember 12, 20210661 ਅਧਿਕਾਰੀਆਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਅੱਜ ਪੰਜਾਬ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਕਥਿਤ ਡਰੱਗ ਰੈਕੇਟ ਨਾਲ ਜੁੜੇ
Punjabਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਬੀਐਸਐਫ ਅਧਿਕਾਰ ਖੇਤਰ ਬਾਰੇ ਕੇਂਦਰ ਦੇ ਹੁਕਮਾਂ ਨੂੰ ਰੱਦ ਕਰਨ ਵਾਲਾ ਮਤਾ ਪਾਸ ਕੀਤਾhtvteamNovember 11, 2021 by htvteamNovember 11, 20210726 ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਇਜਲਾਸ ਦਾ ਦੂਜਾ ਦਿਨ ਵੀਰਵਾਰ ਨੂੰ ਇੱਥੇ ਸ਼ੁਰੂ ਹੋਇਆ| ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਪੇਸ਼ ਕੀਤੇ ਪ੍ਰਸਤਾਵ
Punjab25 ਸਾਲ ਦੀ ਹੋਣ ਤੱਕ ਵਿਧਾਨ ਸਭਾ ਚੋਣਾਂ ਨਹੀਂ ਲੜ੍ਹਾਂਗੀ: ਨਵਜੋਤ ਕੌਰ ਲੰਬੀhtvteamNovember 11, 2021November 11, 2021 by htvteamNovember 11, 2021November 11, 20210779 ਲੰਬੀ ਦੀ ਵਸਨੀਕ 22 ਸਾਲਾ ਨਵਜੋਤ ਕੌਰ ਲੰਬੀ, ਜਿਸ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਲਈ ਪ੍ਰਚਾਰ ਕਰਦਿਆਂ
Punjabਰੁਪਿੰਦਰ ਕੌਰ ਰੂਬੀ ਨਵਜੋਤ ਸਿੱਧੂ ਤੇ ਮੁੱਖ ਮੰਤਰੀ ਚੰਨੀ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲhtvteamNovember 10, 2021 by htvteamNovember 10, 20210744 ਆਮ ਆਦਮੀ ਪਾਰਟੀ ਦੀ ਰੁਪਿੰਦਰ ਕੌਰ ਰੂਬੀ ਹੁਣ ਕਾਂਗਰਸੀ ਬਣ ਗਈ ਹੈ। ਮੰਗਲਵਾਰ ਰਾਤ ‘ਆਪ’ ਤੋਂ ਅਸਤੀਫਾ ਦੇਣ ਤੋਂ ਬਾਅਦ ਰੂਬੀ ਬੁੱਧਵਾਰ ਦੁਪਹਿਰ ਕਾਂਗਰਸ ‘ਚ