ਬਾਬਾ ਬੰਦਾ ਸਿੰਘ ਬਹਾਦਰ ਅਤੇ ਕਾਮਰੇਡ ਅਮਰੀਕ ਸਿੰਘ ਪਨਿਆੜ ਦੀ ਸ਼ਹਾਦਤ ਦਿਵਸ ਮੌਕੇ ਕੀਤੀ ਗਈ ਸਿਆਸੀ ਕਾਨਫਰੰਸ
ਭਾਰਤੀ ਕਮਿਊਨਿਸਟ ਪਾਰਟੀ(ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਵੱਲੋਂ ਬਾਬਾ ਬੰਦਾ ਸਿੰਘ ਬਹਾਦੁਰ ਅਤੇ ਕਾਮਰੇਡ ਅਮਰੀਕ ਸਿੰਘ ਪਨਿਆੜ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦਾਸਪੁਰ ਵਿੱਚ ਸਿਆਸੀ ਕਾਨਫਰੰਸ ਕੀਤੀ
