Punjabਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਚੰਨੀ ਨੂੰ ਲਿਖਿਆ ਪੱਤਰ, ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗhtvteamNovember 12, 2021 by htvteamNovember 12, 20210563 ਕਾਂਗਰਸੀ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਪੱਤਰ ਲਿਖ ਕੇ ਗੁਰਦਾਸਪੁਰ ਤੋਂ ਬਟਾਲਾ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ