Punjabਕਾਂਗਰਸ ਨੇ ਪੰਜਾਬ ਨੂੰ ਪੰਜ ਸਾਲ ਵਿੱਚ ਦੋ ਬੇਈਮਾਨ ਮੁੱਖ ਮੰਤਰੀ ਦਿੱਤੇ – ਭਗਵੰਤ ਮਾਨhtvteamFebruary 4, 2022February 4, 2022 by htvteamFebruary 4, 2022February 4, 20220673 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਪੂਰੀ ਤਰਾਂ ਮਾਫੀਆ ਦਾ ਕਬਜ਼ਾ ਸੀ