Punjabਨਵਜੋਤ ਸਿੰਘ ਸਿੱਧੂ ਨੇ ‘ਆਪ’ ਨੂੰ ਦਿੱਤੀ ਵਧਾਈhtvteamMarch 10, 2022 by htvteamMarch 10, 20220761 ਚੰਡੀਗੜ੍ਹ: ਇਸ ਸਮੇਂ ਦੀ ਵੱਡੀ ਖਬਰ ਆਈ ਹੈ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ਵਧਾਈ ਦੇ ਦਿੱਤੀ ਹੈ। ਉਨ੍ਹਾਂ
Punjabਫਤਹਿਗੜ੍ਹ ਚੂੜੀਆਂ ਤੋਂ ਕਾਂਗਰਸ ਦੇ ਤ੍ਰਿਪਤ ਰਾਜਿੰਦਰ ਬਾਜਵਾ ਜਿੱਤੇhtvteamMarch 10, 2022 by htvteamMarch 10, 20220706 ਬਟਾਲਾ : – ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਕਾਂਗਰਸ ਦੇ ਉਮੀਦਵਾਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜਿੱਤ ਦਰਜ਼ ਕੀਤੀ ਹੈ। ਉਨ੍ਹਾਂ ਨੇ 5000 ਤੋਂ
Punjabਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਚੋਣ ਹਾਰੇhtvteamMarch 10, 2022 by htvteamMarch 10, 20220740 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਤੋਂ ਚੋਣ ਹਾਰ ਗਏ ਹਨ ਇਸ ਦੇ ਨਾਲ ਹੀ
Punjabਗਿੱਦੜਬਾਹਾ ਤੋਂ ਰਾਜਾ ਵੜਿੰਗ ਚੱਲ ਰਹੇ ਪਿੱਛੇhtvteamMarch 10, 2022 by htvteamMarch 10, 20220673 ਗਿੱਦੜਬਾਹਾ ਤੋਂ ਰਾਜਾ ਵੜਿੰਗ 618 ਵੋਟਾਂ ਨਾਲ ਪਿੱਛੇ ਹਨ।
Punjabਕਪੂਰਥਲਾ ਤੋਂ ਰਾਣਾ ਗੁਰਜੀਤ ਸਿੰਘ ਜਿੱਤੇhtvteamMarch 10, 2022 by htvteamMarch 10, 20220653 ਕਾਂਗਰਸੀ ਉਮੀਦਵਾਰ ਰਾਣਾ ਗੁਰਜੀਤ ਸਿੰਘ ਵੱਲੋਂ ਜਿੱਤ ਦਰਜ ਕੀਤੀ ਗਈ ਹੈ। ਕਪੂਰਥਲਾ ਤੋਂ 7263 ਵੋਟਾਂ ਨਾਲ ਰਾਣਾ ਗੁਰਜੀਤ ਸਿੰਘ ਨੇ ਜਿੱਤ ਦਰਜ ਕੀਤੀ ਹੈ। ਰਾਣਾ
Punjabਭਾਰਤ ਭੂਸ਼ਣ ਆਸ਼ੂ ਚੱਲ ਰਹੇ ਪਿੱਛੇhtvteamMarch 10, 2022 by htvteamMarch 10, 20220773 ਕਾਂਗਰਸ ਦੇ ਸੀਨੀਅਰ ਮੰਤਰੀ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਤੋਂ ਲਗਾਤਾਰ ਪਿੱਛੇ ਚੱਲ ਰਹੇ ਹਨ। ਤੀਜੇ ਦੌਰ ਦੀ ਗਿਣਤੀ ਤੋਂ ਬਾਅਦ ਉਹ 798 ਵੋਟਾਂ ਨਾਲ ਪਿੱਛੇ
Punjabਚਰਨਜੀਤ ਸਿੰਘ ਚੰਨੀ ਦੋਵਾਂ ਸੀਟਾਂ ਤੋਂ ਚੱਲ ਰਹੇ ਪਿੱਛੇhtvteamMarch 10, 2022 by htvteamMarch 10, 20220661 ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਹਲਾਕ ਬਦੌੜ ਅਤੇ ਹਲਕਾ ਚਮਕੌਰ ਸਾਹਿਬ ਦੋਵਾਂ ਸੀਟਾਂ ਤੋਂ ਪਿੱਛੇ ਚੱਲ ਰਹੇ ਹਨ।
Punjabਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੱਧੂ ਪਿੱਛੇ, ਆਪ ਉਮੀਦਵਾਰ ਅੱਗੇhtvteamMarch 10, 2022 by htvteamMarch 10, 20220639 ਪੰਜਾਬ ਦੀਆਂ ਹੌਟ ਸੀਟਾਂ ਵਿੱਚੋਂ ਇੱਕ ਅੰਮ੍ਰਿਤਸਰ ਪੂਰਬੀ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨ ਜੋਤ ਕੌਰ ਅੱਗੇ ਚੱਲ ਰਹੀ ਹੈ। ਦੂਜੇ ਨੰਬਰ ‘ਤੇ ਕਾਂਗਰਸ
Punjabਨਵਜੋਤ ਸਿੱਧੂ, ਚੰਨੀ, ਕੈਪਟਨ ਤੇ ਬਾਦਲ ਵਰਗੇ ਵੱਡੇ ਆਗੂ ਪਿੱਛੜੇhtvteamMarch 10, 2022 by htvteamMarch 10, 20220722 ਸ਼ੁਰੂਆਤੀ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਦਿੱਲੀ ਦੀ ਕਹਾਣੀ ਨੂੰ ਦੁਹਰਾ ਕੇ ਪੰਜਾਬ ਵਿੱਚ ਜ਼ਬਰਦਸਤ ਬਹੁਮਤ ਹਾਸਲ ਕਰਦੀ ਨਜ਼ਰ ਆ ਰਹੀ ਹੈ। ਰੁਝਾਨਾਂ ਵਿਚ ਆਮ
Punjabਬਠਿੰਡਾ ‘ਚ ਚੋਣਾਂ ਦੌਰਾਨ ਅਕਾਲੀਆਂ ਤੇ ਕਾਂਗਰਸੀ ਸਮਰਥਕਾਂ ‘ਚ ਚਲੀਆਂ ਗੋਲੀਆਂhtvteamFebruary 20, 2022 by htvteamFebruary 20, 20220518 ਬਠਿੰਡਾ: ਚੋਣ ਦੌਰਾਨ ਨਰੂਆਣਾ ਰੋਡ ‘ਤੇ ਅਕਾਲੀ ਅਤੇ ਕਾਂਗਰਸੀ ਵਰਕਰਾਂ ਵਿਚਕਾਰ ਲੜਾਈ ਹੋ ਗਈ। ਅਕਾਲੀ ਦਲ ਦੇ ਸਾਬਕਾ ਕੌਂਸਲਰ ਹਰਜਿੰਦਰ ਟੋਨੀ ਨੇ ਦੋਸ਼ ਲਾਇਆ ਹੈ