Punjab Videoਅਰਵਿੰਦ ਕੇਜਰੀਵਾਲ ਨੇ ਜਲੰਧਰ ‘ਚ ਮੁਲਕ ਦੀ ਸਭ ਤੋਂ ਵੱਡੀ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾhtvteamDecember 16, 2021 by htvteamDecember 16, 20210719 ਤਿਰੰਗਾ ਯਾਤਰਾ ਲਈ ਅਰਵਿੰਦ ਕੇਜਰੀਵਾਲ ਕੱਲ ਜਲੰਧਰ ਪੰਜਾਬ ਆਏ ਸਨ| ਜਲੰਧਰ ‘ਚ ਤਿਰੰਗਾ ਯਾਤਰਾ ਕੱਢੀ ਗਈ ਅਤੇ ਏਅਰਪੋਰਟ ‘ਤੇ ਸਮਰਥਕਾਂ ਨੇ ਅਰਵਿੰਦ ਕੇਜਰੀਵਾਲ ਦਾ ਕੀਤਾ ਭਰਵਾਂ
Punjabਪਿਛਲੇ 15 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਸ਼ਨੀਵਾਰ 11 ਦਸੰਬਰ ਨੂੰ ਆਪਣਾ ਧਰਨਾ ਖਤਮ ਕਰਨ ਦਾ ਐਲਾਨ ਕੀਤਾhtvteamDecember 10, 2021December 10, 2021 by htvteamDecember 10, 2021December 10, 20210673 ਰੱਦ ਕੀਤੇ ਗਏ ਖੇਤੀ ਕਾਨੂੰਨਾਂ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੁੱਦਿਆਂ ਦੇ ਖਿਲਾਫ ਪਿਛਲੇ 15 ਮਹੀਨਿਆਂ ਤੋਂ ਪ੍ਰਦਰਸ਼ਨ
Punjab1984 ਸਿੱਖ ਵਿਰੋਧੀ ਦੰਗੇ: ਅਦਾਲਤ ਨੇ ਸੱਜਣ ਕੁਮਾਰ ‘ਤੇ ਦੋਸ਼ ਆਇਦ ਕਰਨ ਦੇ ਦਿੱਤੇ ਹੁਕਮhtvteamDecember 8, 2021December 8, 2021 by htvteamDecember 8, 2021December 8, 20210669 ਦਿੱਲੀ ਦੀ ਇੱਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ਵਿੱਚ ਦਿੱਲੀ ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਖ਼ਿਲਾਫ਼ ਕਤਲ ਅਤੇ ਦੰਗਿਆਂ
Punjabਅਕਾਲੀ ਦਲ ਨੇ CM ਚੰਨੀ ਦੇ ਦਾਅਵਿਆਂ ਦਾ ਕੀਤਾ ਪੋਸਟਮਾਰਟਮhtvteamDecember 3, 2021December 3, 2021 by htvteamDecember 3, 2021December 3, 20210586 ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਦਾਅਵਿਆਂ ‘ਤੇ ਅਕਾਲੀ ਦਲ ਨੇ ਸ਼ੁੱਕਰਵਾਰ ਨੂੰ ਪੋਸਟਮਾਰਟਮ ਕਰਵਾਇਆ। ਉਨ੍ਹਾਂ ਕਿਹਾ ਕਿ ਇੱਕ ਤਾਂ ਸੀਐਮ
Punjabਭਾਜਪਾ ਦਿੱਲੀ ਗੁਰਦੁਆਰਾ ਕਮੇਟੀ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ ਅਤੇ ਇਹ ਪੰਥ ‘ਤੇ ਹਮਲਾ ਹੈ: ਸੁਖਬੀਰ ਬਾਦਲhtvteamDecember 2, 2021 by htvteamDecember 2, 20210741 ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਵੀਰਵਾਰ ਨੂੰ ਦੋਸ਼ ਲਾਇਆ ਕਿ ਭਾਜਪਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਨੂੰ ਕੰਟਰੋਲ ਕਰਨਾ ਚਾਹੁੰਦੀ ਹੈ
Punjabਕੈਪਟਨ ਅਮਰਿੰਦਰ ਭਾਜਪਾ ਤੇ ਢੀਂਡਸਾ ਧੜੇ ਨਾਲ ਮਿਲ ਕੇ ਸਰਕਾਰ ਬਣਾਉਣਗੇhtvteamNovember 30, 2021 by htvteamNovember 30, 20210655 ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਭਾਜਪਾ ਅਤੇ ਅਕਾਲੀ ਧੜੇ ਨਾਲ ਮਿਲ ਕੇ ਸੂਬੇ ਵਿੱਚ ਅਗਲੀ ਸਰਕਾਰ
Punjabਸੰਸਦ ਚ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ ਪਾਸhtvteamNovember 29, 2021November 29, 2021 by htvteamNovember 29, 2021November 29, 20210691 ਸੰਸਦ ਦਾ ਸਰਦ ਰੁੱਤ ਸੈਸ਼ਨ 29 ਨਵੰਬਰ ਤੋਂ 23 ਦਸੰਬਰ ਤੱਕ ਚੱਲੇਗਾ। ਸੈਸ਼ਨ ਸ਼ੁਰੂ ਹੁੰਦੇ ਹੀ ਤਿੰਨ ਖੇਤੀ ਕਾਨੂੰਨ ਵਾਪਿਸ ਲੈਣ ਵਾਲੇ ਬਿੱਲ ਪਾਸ ਕਰ
Punjabਸੁਖਬੀਰ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਭਾਜਪਾ ਨਾਲ ਗੱਠਜੋੜ ਦੀਆਂ ਸੰਭਾਵਨਾਵਾਂ ਤੋਂ ਕੀਤਾ ਇਨਕਾਰhtvteamNovember 20, 2021November 20, 2021 by htvteamNovember 20, 2021November 20, 20210661 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁੱਕਰਵਾਰ ਨੂੰ ਐਲਾਨ ਕੀਤੇ ਜਾਣ ਤੋਂ ਬਾਅਦ ਕਿ ਸਰਕਾਰ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕਰ ਲਿਆ
Punjabਲੋਕ ਇਨਸਾਫ ਪਾਰਟੀ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਲੜੇਗੀhtvteamNovember 15, 2021 by htvteamNovember 15, 20210652 ਲੋਕ ਇਨਸਾਫ਼ ਪਾਰਟੀ (LIP) ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ 117 ਸੀਟਾਂ ‘ਤੇ ਚੋਣ ਲੜਨ
Punjabਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਮੋਗਾ ਤੋਂ ਚੋਣ ਲੜੇਗੀhtvteamNovember 14, 2021 by htvteamNovember 14, 20210735 ਬਾਲੀਵੁੱਡ ਸਟਾਰ ਸੋਨੂੰ ਸੂਦ ਪਰਿਵਾਰ ਰਾਹੀਂ ਸਿਆਸੀ ਪਾਰੀ ਦੀ ਸ਼ੁਰੂਆਤ ਕਰਨਗੇ। ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਚੋਣ ਲੜੇਗੀ। ਉਹ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ