Punjabਮੁੱਖ ਮੰਤਰੀ ਚੰਨੀ ਅਤੇ ਕਿਸਾਨਾਂ ਆਗੂਆਂ ਦੀ ਮੀਟਿੰਗ ਖਤਮhtvteamNovember 17, 2021 by htvteamNovember 17, 20210488 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਖਤਮ ਹੋ ਗਈ ਹੈ। ਇਸ ਵਿੱਚ ਕਰਜ਼ਾ ਮੁਆਫ਼ੀ ਬਾਰੇ ਕੋਈ ਸਮਝੌਤਾ ਨਹੀਂ ਹੋਇਆ।