ਨਕੋਦਰ ਵਿਖੇ ਪਿਛਲੇ ਦਿਨੀਂ ਇਕ ਨੂਰਮਹਿਲ ਰੋਡ ਤੇ ਫਰੂਟ ਵੇਚਣ ਵਾਲੇ ਦੁਕਾਨਦਾਰ ਸ਼ਾਹ ਨਵਾਜ਼ ਤੇ ਗੁਡੀਆਂ ਨੇ ਹਮਲਾ ਕੀਤਾ ਸੀ ਅਤੇ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਨਕੋਦਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਸੀ ਅਤੇ ਪੁਲਸ ਵਲੋਂ ਆਰੋਪੀਆ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਅੱਜ ਮੁਸਲਮਾਨ ਭਾਈਚਾਰੇ ਨੇ ਪੁਲਸ ਦੇ ਖਿਲਾਫ ਧਰਨਾ ਲਗਾਇਆ ਅਤੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇ ਅਤੇ ਮੁਸਲਮਾਨ ਭਾਈਚਾਰੇ ਵੱਲੋਂ ਨਵਾਜ਼ ਅਦਾ ਕੀਤੀ ਗਈ ਅਤੇ ਇਸ ਮੌਕੇ ਨਕੋਦਰ ਦੇ ਡੀ ਐਸ ਪੀ ਨਵਨੀਤ ਸਿੰਘ ਮਾਹਲ ਅਤੇ ਸਦਰ ਥਾਣਾ ਮੁਖੀ ਅਮਨ ਸੈਣੀ ਅਤੇ ਨਕੋਦਰ ਸਿਟੀ ਥਾਣਾ ਮੁਖੀ ਜਤਿੰਦਰ ਕੁਮਾਰ ਮੋਕੇ ਤੇ ਪਹੁੰਚੇ ਅਤੇ ਉਨ੍ਹਾਂ ਨੇ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਹੇ ਜਿਸ ਤੋਂ ਬਾਅਦ ਰਾਤ ਨੂੰ ਜਲੰਧਰ ਤੋਂ ਐਸ ਪੀ ਹੈਡਕੁਆਰਟਰ ਰਵੀ ਕੁਮਾਰ ਪਹੁੰਚੇ ਅਤੇ ਧਰਨਾਕਾਰੀਆਂ ਨੂੰ ਸ਼ਾਂਤ ਕੀਤਾ ਅਤੇ ਧਰਨਾ ਸਮਾਪਤ ਕਰਵਾਇਆ ਅਤੇ ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਹੀ ਕਾਬੂ ਕੀਤਾ ਜਾਵੇਗਾ
ਨਕੋਦਰ ਵਿਖੇ ਪਿਛਲੇ ਦਿਨੀਂ ਇਕ ਨੂਰਮਹਿਲ ਰੋਡ ਤੇ ਫਰੂਟ ਵੇਚਣ ਵਾਲੇ ਦੁਕਾਨਦਾਰ ਸ਼ਾਹ ਨਵਾਜ਼ ਤੇ ਗੁਡੀਆਂ ਨੇ ਹਮਲਾ ਕੀਤਾ ਸੀ ਅਤੇ ਉਸ ਨੂੰ ਜ਼ਖ਼ਮੀ ਹਾਲਤ