Punjabਸੁਖਬੀਰ ਬਾਦਲ ਦਾ ਸਾਰਾ ਪੰਜਾਬ ਵਿਰੋਧ ਕਰਦਾ ਹੈ: ਅਮਰਿੰਦਰ ਸਿੰਘ ਰਾਜਾ ਵੜਿੰਗhtvteamNovember 15, 2021 by htvteamNovember 15, 20210749 ਟਰਾਂਸਪੋਰਟ ਮੰਤਰੀ ਰਾਜਾ ਅਮਰਿੰਦਰ ਵੜਿੰਗ ਨੇ ਲੁਧਿਆਣਾ ਚ ਕਿਸਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਕੀਤੇ ਵਿਰੋਧ ਨੂੰ ਜਾਇਜ਼ ਕਰਾਰ ਦਿੱਤਾ ਹੈ।
Punjabਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਮੁੱਖ ਮੰਤਰੀ ਚੰਨੀ ਨਾਲ ਕੀਤੀ ਮੁਲਾਕਾਤhtvteamNovember 15, 2021 by htvteamNovember 15, 20210645 ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਚੱਲ ਰਹੇ ਵਿਵਾਦ ‘ਚ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਹੁਣ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ। ਕੈਪਟਨ ਵੱਲੋਂ ਕਾਂਗਰਸ
Punjabਭੁੱਖ ਹੜਤਾਲ ‘ਤੇ ਬੈਠੇ ਸੁਖਪਾਲ ਸਿੰਘ ਖਹਿਰਾhtvteamNovember 15, 2021 by htvteamNovember 15, 20210834 ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਰਿਮਾਂਡ ‘ਤੇ ਚੱਲ ਰਹੇ ਕਾਂਗਰਸ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਭੁੱਖ ਹੜਤਾਲ ‘ਤੇ ਬੈਠ ਗਏ ਹਨ। ਉਨ੍ਹਾਂ ਨੇ ਦੋਸ਼ ਲਾਇਆ
Punjab Sportਜਦੋਂ ਮੁੱਖ ਮੰਤਰੀ ਚੰਨੀ ਨੇ ਟੋਏ ਵਿੱਚ ਡਿਗੀ ਇੱਕ ਗਾਂ ਨੂੰ ਅੱਧੀ ਰਾਤ ਨੂੰ ਬਾਹਰ ਕੱਢਿਆhtvteamNovember 15, 2021November 15, 2021 by htvteamNovember 15, 2021November 15, 202104366 ਵੀਡੀਓ ਦੇਖਣ ਲਈ ਲਿੰਕ ਤੇ ਕਲਿਕ ਕਰੋ : https://www.youtube.com/watch?v=rqvW4VAGazI ਕੱਲ ਰਾਤ ਇਕ ਵਿਲੱਖਣ ਘਟਨਾ ਵਾਪਰੀ ਜਦੋਂ ਮੁੱਖ ਮੰਤਰੀ ਚੰਨੀ ਵਾਪਿਸ ਆਪਣੀ ਰਿਹਾਇਸ਼ ਤੇ ਜਾ ਰਹੇ
PunjabED ਨੇ ਸੁਖਪਾਲ ਸਿੰਘ ਖਹਿਰਾ ਨੂੰ 7 ਦਿਨਾਂ ਲਈ ਰਿਮਾਂਡ ‘ਤੇ ਲਿਆhtvteamNovember 13, 2021 by htvteamNovember 13, 20210771 ਈਡੀ ਦੀ ਵਿਸ਼ੇਸ਼ ਅਦਾਲਤ ਨੇ ਅੱਜ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਹੋਰਾਂ ਖ਼ਿਲਾਫ਼ ਦਰਜ ਮਨੀ ਲਾਂਡਰਿੰਗ ਮਾਮਲੇ ਵਿੱਚ ਸੱਤ ਦਿਨਾਂ ਦੀ ਈਡੀ ਹਿਰਾਸਤ ਵਿੱਚ
Punjabਦਿੱਲੀ ਟਰੈਕਟਰ ਰੈਲੀ ਵਿੱਚ ਗ੍ਰਿਫਤਾਰ ਕੀਤੇ ਗਏ ਹਰ ਪ੍ਰਦਸ਼ਨਕਾਰੀ ਨੂੰ ਪੰਜਾਬ ਸਰਕਾਰ 2 ਲੱਖ ਮੁਆਵਜ਼ਾ ਦੇਵੇਗੀhtvteamNovember 13, 2021 by htvteamNovember 13, 20210775 ਪੰਜਾਬ ਚੋਣਾਂ ‘ਚ ਵੋਟਾਂ ਬਟੋਰਨ ਲਈ ਪੰਜਾਬ ਸਰਕਾਰ ਨੇ ਹੁਣ ਕਿਸਾਨ ਅੰਦੋਲਨ ‘ਤੇ ਵੱਡਾ ਦਾਅ ਖੇਡਿਆ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਦਿੱਲੀ ਹਿੰਸਾ ਦੇ
Punjabਪੰਜਾਬ ਵਿੱਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਪੰਜਾਬੀ ਵਿਸ਼ਾ ਲਾਜ਼ਮੀhtvteamNovember 12, 2021 by htvteamNovember 12, 20210813 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬੇ ਵਿੱਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ
Punjabਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਚੰਨੀ ਨੂੰ ਲਿਖਿਆ ਪੱਤਰ, ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗhtvteamNovember 12, 2021 by htvteamNovember 12, 20210650 ਕਾਂਗਰਸੀ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਪੱਤਰ ਲਿਖ ਕੇ ਗੁਰਦਾਸਪੁਰ ਤੋਂ ਬਟਾਲਾ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ
Punjabਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਕੀਤਾ ਗ੍ਰਿਫ਼ਤਾਰhtvteamNovember 12, 2021 by htvteamNovember 12, 20210661 ਅਧਿਕਾਰੀਆਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਅੱਜ ਪੰਜਾਬ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਕਥਿਤ ਡਰੱਗ ਰੈਕੇਟ ਨਾਲ ਜੁੜੇ
Punjabਪੰਜਾਬ ਵਿਧਾਨ ਸਭਾ ‘ਚ ਭਾਰੀ ਹੰਗਾਮਾ: ਮੁੱਖ ਮੰਤਰੀ ਚੰਨੀ ਦੀ ਟਿੱਪਣੀ ‘ਤੋਂ ਬਾਅਦ ਸਿੱਧੂ – ਮਜੀਠੀਆ ਭਿੜੇhtvteamNovember 11, 2021November 11, 2021 by htvteamNovember 11, 2021November 11, 20210839 ਕੇਂਦਰੀ ਖੇਤੀ ਐਕਟ ਨੂੰ ਰੱਦ ਕਰਨ ਦੀ ਤਜਵੀਜ਼ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਜ਼ਬਰਦਸਤ ਹੰਗਾਮਾ ਹੋਇਆ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ