Pakistan Punjabਕਰਤਾਰਪੁਰ ਲਾਂਘਾ: ਅੱਜ ਤੋਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂhtvteamNovember 17, 2021 by htvteamNovember 17, 20210707 4.6 ਕਿਲੋਮੀਟਰ ਲੰਬੇ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਬੁੱਧਵਾਰ ਤੋਂ ਸ਼ੁਰੂ ਹੋਵੇਗੀ, ਜਦੋਂ ਕਿ ਪਹਿਲਾ ਸ਼ਰਧਾਲੂ ਜਥਾ ਦੋ ਦਿਨਾਂ ਬਾਅਦ ਜਾਵੇਗਾ
Punjabਡੇਢ ਮਹੀਨੇ ਬਾਅਦ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੱਧੂhtvteamNovember 16, 2021 by htvteamNovember 16, 20210611 ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਡੇਢ ਮਹੀਨੇ ਬਾਅਦ ਚੰਡੀਗੜ੍ਹ ਸਥਿਤ ਕਾਂਗਰਸ ਭਵਨ ‘ਚ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਮੰਗਲਵਾਰ ਨੂੰ ਕਾਂਗਰਸ ਭਵਨ
Punjabਪੰਜਾਬ ਕੈਬਿਨੇਟ ਮੀਟਿੰਗ ਅੱਜ ; ਨੌਕਰੀਆਂ ਵਿੱਚ ਪੰਜਾਬੀਆਂ ਦਾ ਕੋਟਾ ਤੈਅ ਕਰਨ ਲਈ ਬਣ ਸਕਦਾ ਕਾਨੂੰਨhtvteamNovember 16, 2021 by htvteamNovember 16, 20210655 ਪੰਜਾਬ ਸਰਕਾਰ ਅੱਜ ਪੰਜਾਬੀਆਂ ਨੂੰ ਇਕ ਹੋਰ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ | ਪੰਜਾਬ ਵਿੱਚ ਹਰ ਖੇਤਰ ਵਿੱਚ ਸਰਕਾਰੀ ਜਾਂ ਨਿੱਜੀ ਖੇਤਰ ਵਿੱਚ ਪੰਜਾਬੀਆਂ
Punjabਪੰਜਾਬ ਭਾਰਤ ਦਾ ਸਭ ਤੋਂ ਵੱਧ ਕਰਜ਼ਈ ਸੂਬਾ : ਨਵਜੋਤ ਸਿੰਘ ਸਿੱਧੂhtvteamNovember 16, 2021 by htvteamNovember 16, 20210756 ਨਵਜੋਤ ਸਿੱਧੂ ਆਪਣੀ ਬੇਬਾਕੀ ਲਈ ਜਾਣੇ ਜਾਂਦੇ ਹਨ ਜਿਸ ਤਰਾਂ ਉਹ ਵਿਰੋਧੀ ਪਾਰਟੀਆਂ ਤੇ ਹਮਲਾ ਬੋਲਦੇ ਹਨ ਓਹਨਾ ਦਾ ਇਕ ਆਪਣਾ ਅੰਦਾਜ਼ ਹੈ | ਵਿਰੋਧੀਆਂ
Punjabਸੁਖਬੀਰ ਬਾਦਲ ਦਾ ਸਾਰਾ ਪੰਜਾਬ ਵਿਰੋਧ ਕਰਦਾ ਹੈ: ਅਮਰਿੰਦਰ ਸਿੰਘ ਰਾਜਾ ਵੜਿੰਗhtvteamNovember 15, 2021 by htvteamNovember 15, 20210748 ਟਰਾਂਸਪੋਰਟ ਮੰਤਰੀ ਰਾਜਾ ਅਮਰਿੰਦਰ ਵੜਿੰਗ ਨੇ ਲੁਧਿਆਣਾ ਚ ਕਿਸਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਕੀਤੇ ਵਿਰੋਧ ਨੂੰ ਜਾਇਜ਼ ਕਰਾਰ ਦਿੱਤਾ ਹੈ।
Punjabਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਮੁੱਖ ਮੰਤਰੀ ਚੰਨੀ ਨਾਲ ਕੀਤੀ ਮੁਲਾਕਾਤhtvteamNovember 15, 2021 by htvteamNovember 15, 20210645 ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਚੱਲ ਰਹੇ ਵਿਵਾਦ ‘ਚ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਹੁਣ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ। ਕੈਪਟਨ ਵੱਲੋਂ ਕਾਂਗਰਸ
Punjab Sportਜਦੋਂ ਮੁੱਖ ਮੰਤਰੀ ਚੰਨੀ ਨੇ ਟੋਏ ਵਿੱਚ ਡਿਗੀ ਇੱਕ ਗਾਂ ਨੂੰ ਅੱਧੀ ਰਾਤ ਨੂੰ ਬਾਹਰ ਕੱਢਿਆhtvteamNovember 15, 2021November 15, 2021 by htvteamNovember 15, 2021November 15, 202104353 ਵੀਡੀਓ ਦੇਖਣ ਲਈ ਲਿੰਕ ਤੇ ਕਲਿਕ ਕਰੋ : https://www.youtube.com/watch?v=rqvW4VAGazI ਕੱਲ ਰਾਤ ਇਕ ਵਿਲੱਖਣ ਘਟਨਾ ਵਾਪਰੀ ਜਦੋਂ ਮੁੱਖ ਮੰਤਰੀ ਚੰਨੀ ਵਾਪਿਸ ਆਪਣੀ ਰਿਹਾਇਸ਼ ਤੇ ਜਾ ਰਹੇ
Punjabਮੈਂ ਸਿਰਫ ਅੰਮ੍ਰਿਤਸਰ ਤੋਂ ਹੀ ਚੋਣ ਲੜਾਂਗਾ : ਨਵਜੋਤ ਸਿੰਘ ਸਿੱਧੂhtvteamNovember 14, 2021 by htvteamNovember 14, 20210786 ਪੰਜਾਬ ਦੀ ਕਾਂਗਰਸ ਲੀਡਰਸ਼ਿਪ ਆਖਰਕਾਰ ਵਿਧਾਨ ਸਭਾ ਚੋਣਾਂ ਲਈ ਇਕਜੁੱਟ ਟੀਮ ਵਜੋਂ ਚੋਣ ਪ੍ਰਚਾਰ ਸ਼ੁਰੂ ਕਰਨ ਲਈ ਇਕੱਠੀ ਹੋ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ
PunjabED ਨੇ ਸੁਖਪਾਲ ਸਿੰਘ ਖਹਿਰਾ ਨੂੰ 7 ਦਿਨਾਂ ਲਈ ਰਿਮਾਂਡ ‘ਤੇ ਲਿਆhtvteamNovember 13, 2021 by htvteamNovember 13, 20210769 ਈਡੀ ਦੀ ਵਿਸ਼ੇਸ਼ ਅਦਾਲਤ ਨੇ ਅੱਜ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਹੋਰਾਂ ਖ਼ਿਲਾਫ਼ ਦਰਜ ਮਨੀ ਲਾਂਡਰਿੰਗ ਮਾਮਲੇ ਵਿੱਚ ਸੱਤ ਦਿਨਾਂ ਦੀ ਈਡੀ ਹਿਰਾਸਤ ਵਿੱਚ
Punjabਪੰਜਾਬ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 20 ਹਜ਼ਾਰ ਤੋਂ ਪਾਰhtvteamNovember 13, 2021 by htvteamNovember 13, 20210742 ਪੰਜਾਬ ਕੋਰੋਨਾ ਤੋਂ ਬਾਅਦ ਡੇਂਗੂ ਦੇ ਕੇਸਾਂ ਦੀ ਮਾਰ ਝੱਲ ਰਿਹਾ ਹੈ | ਡੇਂਗੂ ਦੇ ਮਰੀਜਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ| ਪੰਜਾਬ ਇਸ ਸਾਲ