ਪਿਆਜ਼ ਦੇ ਛਿਲਕਿਆਂ ਵਾਂਗ ਉਧੜੀਆਂ ਫਰਜ਼ੀ ਪੈਨਸ਼ਨ ਘਪਲੇ ਦੀਆਂ ਪਰਤਾਂ, 70 ਹਾਜ਼ਰ ਫ਼ਰਜ਼ੀ, 28 ਹਜ਼ਾਰ ਦੇ ਨਾਂ ਪਤੇ ਗ਼ਲਤ, 12 ਮਰੇ ਹੋਏ ਵੀ ਲੈਂਦੇ ਰਹੇ ਪੈਨਸ਼ਨ
ਜਲੰਧਰ : ਬੁਢਾਪਾ ਪੈਨਸ਼ਨ ਦੇ ਨਾਮ ਤੇ 162 ਕਰੋੜ ਦੇ ਘੋਟਾਲੇ ਵਿੱਚ ਅਫਸਰਾਂ ਅਤੇ ਕਰਮਚਾਰੀਆਂ ਦੀ ਮਿਲੀਭਗਤ ਅਤੇ ਲਾਪਰਵਾਹੀ ਸਾਹਮਣੇ ਆਈ ਹੈ। ਹਕੀਕਤ ਪਤਾ ਲੱਗਣ