Punjab siyasatਸੋਨੂੰ ਸੂਦ ਨੇ ਚੰਡੀਗੜ੍ਹ ਵਿੱਚ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤhtvteamNovember 19, 2021 by htvteamNovember 19, 20210452 ਸੋਨੂੰ ਸੂਦ ਦੀ ਭੈਣ ਰਾਜਨੀਤੀ ਵਿੱਚ ਆਉਣ ਦੀਆਂ ਅਟਕਲਾਂ ਦੇ ਵਿਚਕਾਰ, ਅਦਾਕਾਰ ਨੇ ਵੀਰਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ।
India Punjab siyasatਕੇਂਦਰ ਸਰਕਾਰ ਕਿਸਾਨਾਂ ਮੂਹਰੇ ਝੁਕੀ ਤਿੰਨੋ ਖੇਤੀ ਕਾਨੂੰਨ ਰੱਦ ਕਰਨ ਦਾ ਫੈਸਲਾhtvteamNovember 19, 2021 by htvteamNovember 19, 20210360 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, “ਅਸੀਂ ਸਾਰੇ 3 ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ, ਇਸ ਮਹੀਨੇ ਸ਼ੁਰੂ ਹੋਣ ਵਾਲੇ ਸੰਸਦ ਦੇ
Punjab siyasatਕਾਂਗਰਸ ਅਤੇ ‘ਆਪ’ ‘ਬਾਦਲ ਫੋਬੀਆ’ ਤੋਂ ਪੀੜਤ: ਸੁਖਬੀਰ ਸਿੰਘ ਬਾਦਲhtvteamNovember 17, 2021 by htvteamNovember 17, 20210349 ‘ਦਿ ਟ੍ਰਿਬਿਊਨ’ ਨਾਲ ਇਕ ਵਿਸ਼ੇਸ਼ ਇੰਟਰਵਿਊ ‘ਚ ਸੁਖਬੀਰ ਨੇ ਕਾਂਗਰਸ ਅਤੇ ‘ਆਪ’ ‘ਤੇ ਚੁਟਕੀ ਲੈਂਦਿਆਂ ਦੋਸ਼ ਲਾਇਆ ਕਿ ਦੋਵੇਂ ਬਾਦਲਾਂ ਤੋਂ ਡਰਦੇ ਹੋਏ ਅਕਾਲੀਆਂ ਵਿਰੁੱਧ
Punjab siyasatਮਨਪ੍ਰੀਤ ਇਆਲੀ ਦੇ ਘਰ ਇਨਕਮ ਟੈਕਸ ਵਾਲਿਆਂ ਨੇ ਮਾਰਿਆ ਛਾਪਾhtvteamNovember 16, 2021 by htvteamNovember 16, 20210415 ਆਮਦਨ ਕਰ ਵਿਭਾਗ ਨੇ ਮੰਗਲਵਾਰ ਸਵੇਰੇ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਘਰ ਛਾਪਾ ਮਾਰਿਆ। ਆਮਦਨ ਕਰ ਅਧਿਕਾਰੀ ਸਵੇਰੇ 6 ਵਜੇ ਇਆਲੀ ਦੇ ਘਰ ਪਹੁੰਚ
Punjab siyasatਲੁਧਿਆਣਾ ਵਿਖੇ ਸੁਖਬੀਰ ਬਾਦਲ ਦੀ ਰੈਲੀ ਦਾ ਭਾਰੀ ਵਿਰੋਧhtvteamNovember 15, 2021 by htvteamNovember 15, 20210438 ਜਿਵੇਂ ਹੀ ਪੰਜਾਬ ਲੋਕ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ ਉਵੇਂ ਹੀ ਰਾਜਨੀਤਕ ਪਾਰਟੀਆਂ ਚੋਣ ਮੈਦਾਨ ਵਿੱਚ ਉਤਰ ਚੁਕੀਆਂ ਹਨ | ਅੱਜ ਅਕਾਲੀ ਦਲ ਬਾਦਲ
Punjab siyasatਮੈਂ ਸਿਰਫ ਅੰਮ੍ਰਿਤਸਰ ਤੋਂ ਹੀ ਚੋਣ ਲੜਾਂਗਾ : ਨਵਜੋਤ ਸਿੰਘ ਸਿੱਧੂhtvteamNovember 14, 2021 by htvteamNovember 14, 20210420 ਪੰਜਾਬ ਦੀ ਕਾਂਗਰਸ ਲੀਡਰਸ਼ਿਪ ਆਖਰਕਾਰ ਵਿਧਾਨ ਸਭਾ ਚੋਣਾਂ ਲਈ ਇਕਜੁੱਟ ਟੀਮ ਵਜੋਂ ਚੋਣ ਪ੍ਰਚਾਰ ਸ਼ੁਰੂ ਕਰਨ ਲਈ ਇਕੱਠੀ ਹੋ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ
Punjab siyasatਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੁੱਖ ਸਲਾਹਕਾਰ ਨੇ ਦਿੱਤਾ ਅਸਤੀਫਾhtvteamNovember 13, 2021November 13, 2021 by htvteamNovember 13, 2021November 13, 20210452 ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੁੱਖ ਸਲਾਹਕਾਰ ਰਜਿੰਦਰ ਕੌਰ ਮੀਮਸਾ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ
Punjab siyasatਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨhtvteamNovember 13, 2021 by htvteamNovember 13, 20210401 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨੀਵਾਰ ਨੂੰ ਬਲਾਚੌਰ ਤੋਂ ਸੁਨੀਤਾ ਚੌਧਰੀ, ਪਟਿਆਲਾ (ਦਿਹਾਤੀ) ਤੋਂ ਜਸਪਾਲ ਸਿੰਘ ਬਿਟੂ ਚੱਠਾ ਅਤੇ ਸ਼ਾਹਕੋਟ ਵਿਧਾਨ
Punjab siyasatਅਕਾਲੀ ਦਲ ਅਤੇ ਕਿਸਾਨਾਂ ਦੇ ਟਕਰਾਅ ਦਾ ਮੁੱਦਾ ਵਿਧਾਨ ਸਭਾ ਵਿੱਚ ਗੂੰਜਿਆhtvteamNovember 11, 2021 by htvteamNovember 11, 20210290 ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਫਿਰੋਜ਼ਪੁਰ ‘ਚ ਕਿਸਾਨਾਂ ਤੇ ਅਕਾਲੀ ਆਗੂਆਂ ਵਿਚਾਲੇ ਝੜਪ ਦਾ ਮਾਮਲਾ ਗੂੰਜਿਆ। ਫਿਰੋਜ਼ਪੁਰ ਤੋਂ ਕਾਂਗਰਸੀ ਵਿਧਾਇਕ ਪਿੰਕੀ ਅਤੇ ਡਿਪਟੀ
Punjab siyasatਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਬੀਐਸਐਫ ਅਧਿਕਾਰ ਖੇਤਰ ਬਾਰੇ ਕੇਂਦਰ ਦੇ ਹੁਕਮਾਂ ਨੂੰ ਰੱਦ ਕਰਨ ਵਾਲਾ ਮਤਾ ਪਾਸ ਕੀਤਾhtvteamNovember 11, 2021 by htvteamNovember 11, 20210369 ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਇਜਲਾਸ ਦਾ ਦੂਜਾ ਦਿਨ ਵੀਰਵਾਰ ਨੂੰ ਇੱਥੇ ਸ਼ੁਰੂ ਹੋਇਆ| ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਪੇਸ਼ ਕੀਤੇ ਪ੍ਰਸਤਾਵ