ਮਾਮਲਾ ਖੰਨਾ ਦੇ ਗੁਰਸਿੱਖ ਪਿਓ ਪੁੱਤਰਾਂ ਨੂੰ ਥਾਣੇ ‘ਚ ਨੰਗਾ ਕਰਨ ਦਾ : ਦਮਦਮੀ ਟਕਸਾਲ ਦੇ ਮੁਖੀ ਨੇ ਕੈਪਟਨ ਨੂੰ ਕਿਹਾ ਇਨਸਾਫ ਦਿਓ, ਨਹੀਂ ਪੀੜਿਤ ਗ਼ਲਤ ਰਾਹੇ ਵੀ ਪੈ ਸਕਦੇ ਨੇ
ਖੰਨਾ:- ਖੰਨਾ ਦੇ ਥਾਣੇ ਅੰਦਰ 10 ਮਹੀਨੇ ਪਹਿਲਾਂ ਉਥੋਂ ਦੇ ਪਿੰਡ ਦਹੇੜੂ ਦੇ ਕਿਸਾਨ ਦੀ ਜ਼ਲਾਲਤ ਪੂਰਨ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ
