Punjabਬੇਅਦਬੀ ਮਾਮਲਾ: ਰਾਮ ਰਹੀਮ ਤੋਂ ਦੁਬਾਰਾ ਪੁੱਛਗਿੱਛ ਕਰੇਗੀ SIThtvteamNovember 12, 2021 by htvteamNovember 12, 20210407 ਬੇਅਦਬੀ ਮਾਮਲਾ: ਪੰਜਾਬ ਦੇ ਫਰੀਦਕੋਟ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਤੋਂ ਮੁੜ ਪੁੱਛਗਿੱਛ ਕੀਤੀ ਜਾਵੇਗੀ।