Htv Punjabi
Punjab Video

ਅੰਮ੍ਰਿਤਪਾਲ ਦਾ ਰਾਇਟ ਹੈਂਡ ਪੁਲਿਸ ਅੜਿੱਕੇ ! ਅੰਮ੍ਰਿਤਪਾਲ ਦੇ ਖੋਲ੍ਹੇਗਾ ਸਾਰੇ ਭੇਦ ?

ਖੰਨਾ ਪੁਲਸ ਦੇ ਹੱਥ ਇੱਕ ਵੱਡੀ ਸਫ਼ਲਤਾ ਲੱਗੀ ਹੈ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗੋਰਖਾ ਬਾਬਾ ਖੰਨਾ ਦੇ ਥਾਣਾ ਮਲੌਦ ਦੇ ਪਿੰਡ ਮਾਂਗੇਵਾਲ ਦਾ ਰਹਿਣ ਵਾਲਾ ਹੈ। ਓਹ ਅਕਸਰ ਅੰਮ੍ਰਿਤਪਾਲ ਦੇ ਨਾਲ ਹੀ ਰਹਿੰਦਾ ਸੀ ਅਤੇ ਅਜਨਾਲਾ ਕਾਂਡ ਵਿਚ ਵੀ ਨਾਮਜ਼ਦ ਦੱਸਿਆ ਜਾ ਰਿਹਾ। ਗੋਰਖਾ ਬਾਬਾ ਅੰਮ੍ਰਿਤਪਾਲ ਦਾ ਗਨਮੈਨ ਬਣਕੇ ਰਹਿੰਦਾ ਸੀ।

ਤੇਜਿੰਦਰ ਸੋਸ਼ਲ ਮੀਡੀਆ ਤੇ ਵੀ ਸਰਗਰਮ ਸੀ ਸੀ ਉਸਦੀਆਂ ਹਥਿਆਰਾਂ ਨਾਲ ਤਸਵੀਰਾਂ ਵੀ ਸੋਸ਼ਲ ਮੀਡੀਆ ਉਪਰ ਸਾਮਣੇ ਆਈਆਂ। ਜਿਸਤੋਂ ਬਾਅਦ ਮਲੌਦ ਥਾਣਾ ਵਿਖੇ ਤੇਜਿੰਦਰ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ। ਤੇਜਿੰਦਰ ਦਾ ਸਾਥ ਦੇਣ ਵਾਲੇ ਦੋ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਚ ਲਿਆ ਗਏ ਹਨ। ਓਹਨਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦੰਦਿਆ ਡੀਐਸਪੀ ਹਰਸਿਮਰਤ ਸਿੰਘ ਨੇ ਦੱਸਿਆ ਕਿ ਤੇਜਿੰਦਰ ਸਿੰਘ ਦੇ ਖਿਲਾਫ ਪਹਿਲਾਂ ਵੀ ਇੱਕ ਲੜਾਈ ਝਗੜੇ ਅਤੇ ਇੱਕ ਸ਼ਰਾਬ ਤਸਕਰੀ ਦਾ ਮਾਮਲਾ ਦਰਜ ਹੈ ,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..

Related posts

ਹੁਣੇ ਹੁਣੇ ਪਾਕਿਸਤਾਨ ਦੀ ਨਾਪਾਕ ਕੋਸ਼ਿਸ਼ !

htvteam

ਕਾਰ ‘ਚ ਮੁੰਡੇ ਕਿਹੜਾ ਕੰਮ ਕਰਦੇ ਫੜ੍ਹੇ

htvteam

ਮਾਤੜ ਬੰਦੇ ਨੇ ਥਾਣੇਦਾਰ ਨੂੰ ਕਿਵੇਂ ਸਿਖਾਇਆ ਸਬਕ, ਫਿਰ ਉਤਰਿਆ ਵਰਦੀ ਦਾ ਨਸ਼ਾ

htvteam

Leave a Comment