ਖਰੜ : – ਆਮ ਆਦਮੀ ਪਾਰਟੀ ਦੀ ਅਨਮੋਲ ਗਗਨ ਮਾਨ ਨੇ ਖਰੜ ਵਿਧਾਨ ਸਭਾ ਚੋਣਾਂ ’ਚ ਵੱਡੀ ਜਿੱਤ ਹਾਸਲ ਕਰ ਲਈ ਹੈ। ਅਨਮੋਲ ਗਗਨ ਮਾਨ ਨੂੰ 78067 ਵੋਟਾਂ ਪਈਆਂ। ਉਥੇ ਦੂਜੇ ਨੰਬਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਰਣਜੀਤ ਸਿੰਘ ਗਿੱਲ ਰਹੇ, ਜਿਨ੍ਹਾਂ ਨੂੰ 40349 ਵੋਟਾਂ ਪਈਆਂ। ਤੀਜੇ ਨੰਬਰ ’ਤੇ ਕਾਂਗਰਸ ਦੇ ਵਿਜੇਸ਼ਰਮਾ ਟਿੰਕੂ ਰਹੇ, ਜਿਨ੍ਹਾਂ ਨੂੰ 25265 ਵੋਟਾਂ ਪਈਆਂ।
previous post
next post
