ਪਿਛਲੇ ਦਿਨੀ ਆਮ ਆਦਮੀ ਪਾਰਟੀ ਵੱਲੋਂ ਹਲਕਿਆਂ ਵਿੱਚ ਤਾਲਮੇਲ ਦੇ ਲਈ ਅਤੇ ਸਰਕਾਰ ਦੀਆਂ ਸਕੀਮਾਂ ਨੂੰ ਘਰ ਘਰ-ਘਰ ਵਿੱਚ ਪੁੰਹਚਣਾ ਦੇ ਲਈ ਹਲਕਾ ਵਾਇਜ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਹਲਕਾ ਵਿਧਾਇਕ ਦੇਵਮਾਨ ਦੇ ਦਫਤਰ ਵਿੱਚ ਨਵ-ਨਿਯੁਕਤ ਕੋਆਰਡੀਨੇਟਰ ਜਗਦੀਪ ਸਿੰਘ ਜੱਗਾ ਨੇ ਪਹੁੰਚ ਕੇ ਗੁਰਦੇਵ ਸਿੰਘ ਦੇਵਮਾਨ ਦੀ ਮੋਜੂਦਗੀ ਵਿਚ ਵਰਕਰਾਂ ਨਾਲ ਮੀਟਿੰਗ ਕੀਤੀ,,,,,,,,ਇਸ ਮੌਕੇ ਤੇ ਨਵ-ਨਿਯੁਕਤ ਕੁਆਡੀਨੇਟਰ ਜਗਦੀਪ ਸਿੰਘ ਜੱਗਾ ਨੇ ਕਿਹਾ ਜੇ ਕਿਸੇ ਵੀ ਵਰਕਰ ਅਤੇ ਅਹੁਦੇਦਾਰ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਵਿਧਾਇਕ ਦੇਵਮਾਨ ਨਾਲ ਅਤੇ ਮੇਰੇ ਨਾਲ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕਿ ਜੋ ਪਾਰਟੀ ਵੱਲੋਂ ਜਗਦੀਪ ਸਿੰਘ ਜੱਗਾ ਨੂੰ ਨਾਭੇ ਹਲਕੇ ਦਾ ਕੋਰਡੀਨੇਟਰ ਲਗਾਇਆ ਗਿਆ ਹੈ ਇਸ ਦੇ ਨਾਲ ਪਾਰਟੀ ਨੂੰ ਬਹੁਤ ਬਲ ਮਿਲੇਗਾ,,,,,,,,
ਇਸ ਮੌਕੇ ਤੇ ਆਪ ਪਾਰਟੀ ਦੇ ਆਗੂ ਪੰਕਜ ਪੱਪੂ ਨੇ ਜੋ ਪਾਰਟੀ ਵੱਲੋਂ ਜਗਦੀਪ ਸਿੰਘ ਜੱਗਾ ਨੂੰ ਕੁਆਰਡੀਨੈਟਰ ਨਿਉਕਤ ਕੀਤਾ ਗਿਆ ਹੈ ਇਸ ਦੇ ਨਾਲ ਪਾਰਟੀ ਨੂੰ ਬਹੁਤ ਫਾਇਦਾ ਮਿਲੇਗਾ।
ਆਮ ਆਦਮੀ ਪਾਰਟੀ ਵੱਲੋਂ ਹਰ ਵਿਧਾਨ ਸਭਾ ਹਲਕੇ ਵਿਚ ਤਾਲਮੇਲ ਦੇ ਲਈ ਕੋਆਰਡੀਨੇਟਰ ਨਿਯੁਕਤ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਨਾਭਾ ਹਲਕੇ ਵਿੱਚ ਜਗਦੀਪ ਸਿੰਘ ਜੱਗਾ ਨੂੰ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ।,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..