Htv Punjabi
Punjab Video

ਆਹ ਦੇਖ ਲਓ ਦੋ ਔਰਤਾਂ 5 ਬੰਦਿਆਂ ਨਾਲ ਕੀ ਕਰਦੀਆਂ ਫੜ੍ਹੀਆਂ

ਪੰਜਾਬ ਵਿੱਚ ਦਿਨੋ ਦਿਨ ਵੱਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਦੇ ਵਿੱਚ ਲਗਾਤਾਰ ਇਜਾਫਾ ਹੁੰਦਾ ਜਾ ਰਿਹਾ ਹੈ, ਚੋਰ ਬੇਖੋਫ ਹੋ ਕੇ ਪਿੰਡਾਂ ਦੇ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਜਿਸ ਤਹਿਤ ਨਾਭਾ ਬਲਾਕ ਦੇ ਪਿੰਡ ਅਗੋਲ ਵਿਖੇ ਬੀਤੀ ਦੇਰ ਰਾਤ ਆਏ ਚੋਰਾਂ ਨੂੰ ਪਿੰਡ ਵਾਸੀਆਂ ਦੇ ਵੱਲੋਂ ਧਰ ਦਬੋਚਿਆ। ਜਿਸ ਦੇ ਵਿੱਚ 2 ਔਰਤਾਂ ਅਤੇ 1 ਵਿਅਕਤੀ ਨੂੰ ਪਿੰਡ ਵਾਸੀਆਂ ਦੇ ਵੱਲੋਂ ਕਾਬੂ ਕਰ ਲਿਆ ਗਿਆ। ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਚਾਰ ਵਿਅਕਤੀ ਭੱਜਣ ਦੇ ਵਿੱਚ ਕਾਮਯਾਬ ਹੋ ਗਏ।ਇਹ ਮੌਤ ਪਿੰਡ ਵਾਸੀਆਂ ਦੇ ਵੱਲੋਂ ਕੁੱਟਮਾਰ ਕਾਰਨ ਹੋਈ ਜਾਂ ਫਿਰ ਇਸ ਮੌਤ ਦੇ ਪਿੱਛੇ ਕੋਈ ਹੋਰ ਕਾਰਨ ਹੈ ਪੁਲਿਸ ਇਸ ਦੀ ਜਾਂਚ ਵਿੱਚ ਜੁੱਟ ਗਈ ਹੈ। ਇਸ ਮੌਕੇ ਤੇ ਡੀਐਸਪੀ ਜਰਨੈਲ ਸਿੰਘ ਮੌਕੇ ਤੇ ਪਹੁੰਚੇ ਉਹਨਾਂ ਕਿਹਾ ਕਿ ਪਿੰਡ ਵਾਸੀਆਂ ਦੇ ਵੱਲੋਂ ਟਰਾਂਸਫਾਰਮ ਚੋਰੀ ਕਰਨ ਆਏ ਵਿਅਕਤੀਆਂ ਨੂੰ ਕਾਬੂ ਕੀਤਾ। ਜਿਸ ਵਿੱਚ ਦੋ ਔਰਤਾਂ ਅਤੇ 1 ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਹਿਚਾਨ ਨਿਰਭੈ ਸਿੰਘ ਉਰਫ ਸਨੀ ਵਜੋਂ ਹੋਈ ਹੈ ਜੋ ਜਿਲਾਂ ਮਲੇਰਕੋਟਲੇ ਦੇ ਪਿੰਡ ਨੋਤ ਰਾਣੀ ਦੇ ਰਹਿਣ ਵਾਲਾ ਸੀ। ਪੁਲਿਸ ਦੇ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਅਤੇ ਕਾਰਨਾਂ ਦਾ ਪਤਾ ਲਗਾ ਰਹੀ ਹੈ ਕਿ ਇਸ ਦੀ ਮੌਤ ਕਿਵੇਂ ਹੋਈ ਹੈ।

ਇਸ ਮੌਕੇ ਤੇ ਡੀਐਸਪੀ ਜਰਨੈਲ ਸਿੰਘ ਮੌਕੇ ਤੇ ਪਹੁੰਚੇ ਉਹਨਾਂ ਕਿਹਾ ਕਿ ਪਿੰਡ ਵਾਸੀਆਂ ਦੇ ਵੱਲੋਂ ਟਰਾਂਸਫਾਰਮ ਚੋਰੀ ਕਰਨ ਆਏ ਵਿਅਕਤੀਆਂ ਨੂੰ ਕਾਬੂ ਕੀਤਾ। ਜਿਸ ਵਿੱਚ ਦੋ ਔਰਤਾਂ ਅਤੇ 1 ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਹਿਚਾਨ ਨਿਰਭੈ ਸਿੰਘ ਉਰਫ ਸਨੀ ਵਜੋਂ ਹੋਈ ਹੈ ਜੋ ਜਿਲਾਂ ਮਲੇਰਕੋਟਲੇ ਦੇ ਪਿੰਡ ਨੋਤ ਰਾਣੀ ਦੇ ਰਹਿਣ ਵਾਲਾ ਸੀ। ਪੁਲਿਸ ਦੇ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਅਤੇ ਕਾਰਨਾਂ ਦਾ ਪਤਾ ਲਗਾ ਰਹੀ ਹੈ ਕਿ ਇਸ ਦੀ ਮੌਤ ਕਿਵੇਂ ਹੋਈ ਹੈ।

ਦੇਖਿਆ ਜਾਵੇ ਤਾਂ ਲਗਾਤਾਰ ਪੰਜਾਬ ਦੇ ਵਿੱਚ ਲੁੱਟਾਂ ਖੋਹਾਂ ਚੋਰੀ ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀਆਂ ਨੇ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਦੇਖੋ ਸਵੇਰ ਚੜ੍ਹਨ ਸਾਰ ਮੁੰਡੇ ਇਸ ਸ਼ਹਿਰ ‘ਚ ਕਿਵੇਂ ਚਾੜ੍ਹਦੇ ਨੇ ਚੰਨ

htvteam

ਫਲਾਈਓਵਰ ਤੋਂ ਕਣਕ ਦਾ ਪਿਆ ਮੀਂਹ, ਚਿੱਬੀਆਂ ਕਰਤੀਆਂ ਕਾਰਾਂ

htvteam

Canada ‘ਚ ਬੈਠੇ Don ਦੇ ਇਸ਼ਾਰੇ ‘ਤੇ ਪੰਜਾਬ ‘ਚ ਮਚਾਉਣੀ ਸੀ ਦਹਿਸ਼ਤ

htvteam

Leave a Comment