Htv Punjabi
Punjab Video

ਆਹ ਦੇਖੋ ਕਿੱਥੇ ਚੱਲੀਆਂ ਠਾਹ ਠਾਹ ਕਰਕੇ, ਸੀਨ ਦੇਖ ਭੱਜੇ ਲੋਕ

ਰਾਜਧਾਨੀ ਦਿੱਲੀ ਦੇ ਵਸੰਤ ਕੁੰਜ ਨੇੜੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦਾ ਲਾਰੈਂਸ ਗੈਂਗ ਦੇ ਸ਼ੂਟਰਾਂ ਨਾਲ ਮੁਕਾਬਲਾ ਹੋਇਆ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਤਾਬੜਤੋੜ ਗੋਲੀਬਾਰੀ ਚੱਲੀਆਂਮੁੱਠਭੇੜ ਵਿੱਚ ਲਾਰੈਂਸ ਗੈਂਗ ਦੇ ਦੋ ਸ਼ੂਟਰ ਫੜੇ ਗਏ ਹਨ ਅਤੇ ਉਨ੍ਹਾਂ ਵਿਚੋਂ ਇੱਕ ਨਾਬਾਲਗ ਹੈ। ਇਨ੍ਹਾਂ ਸ਼ੂਟਰਾਂ ਖ਼ਿਲਾਫ਼ ਕਈ ਪੁਰਾਣੇ ਕੇਸ ਦਰਜ ਹਨ।

ਦੱਸ ਦੇਈਏ ਕਿ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸ਼ੁੱਕਰਵਾਰ ਨੂੰ ਹੀ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਸੀ। ਇਹ ਉਹੀ ਸ਼ੂਟਰ ਹਨ ਜੋ 3 ਦਸੰਬਰ 2023 ਨੂੰ ਪੰਜਾਬ ਦੇ ਇੱਕ ਸਾਬਕਾ ਵਿਧਾਇਕ ਦੇ ਪੰਜਾਬੀ ਬਾਗ ਦੇ ਘਰ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਸਨ। ਦੋਵਾਂ ਸ਼ੂਟਰਾਂ ਦੇ ਨਾਮ ਆਕਾਸ਼ ਅਤੇ ਅਖਿਲ ਹਨ ਜੋ ਹਰਿਆਣਾ ਦੇ ਸੋਨੀਪਤ ਅਤੇ ਚਰਖੀ ਦਾਦਰੀ ਦੇ ਰਹਿਣ ਵਾਲੇ ਹਨ।

ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਪੰਜਾਬ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਗੋਲੀਬਾਰੀ ਕਰਨ ਵਿਚ ਦੋਵੇਂ ਸ਼ੂਟਰ ਸ਼ਾਮਲ ਸਨ ਅਤੇ ਇਹ ਕੰਮ ਗੋਲਡੀ ਬਰਾੜ ਦੇ ਇਸ਼ਾਰੇ ‘ਤੇ ਕੀਤਾ ਗਿਆ ਸੀ। ਗੋਲਡੀ ਨੇ ਸਾਬਕਾ ਵਿਧਾਇਕ ਨੂੰ ਧਮਕੀ ਭਰੇ ਵੌਇਸ ਨੋਟ ਭੇਜੇ ਸਨ ਅਤੇ ਬਾਅਦ ਵਿੱਚ ਰਿਕਵਰੀ ਲਈ ਵੀ ਕਿਹਾ ਸੀ। ਇੰਨਾ ਹੀ ਨਹੀਂ ਹਾਲ ਹੀ ‘ਚ ਗੋਲਡੀ ਦੇ ਕਹਿਣ ‘ਤੇ ਉਸ ਦੇ ਸਾਥੀਆਂ ਨੇ ਪੰਜਾਬ ਦੇ ਇਕ ਸਾਬਕਾ ਵਿਧਾਇਕ ਦੀਆਂ ਸ਼ਰਾਬ ਦੀਆਂ ਦੁਕਾਨਾਂ ਨੂੰ ਵੀ ਸਾੜ ਦਿੱਤਾ ਸੀ।,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਸੁੱਤੀਆਂ ਪਈਆਂ ਨਰਸਾਂ ਨਾਲ ਮੁੰਡਾ ਕਰ ਗਿਆ ਮਾੜਾ ਕੰਮ; ਦੇਖੋ ਵੀਡੀਓ

htvteam

ਆਹ ਪੱਤੇ ਖਾਓ ਮਰਦੇ ਦਮ ਤੱਕ ਖੁਦ ਨੂੰ ਥਾਇਰਾਇਡ ਤੋਂ ਬਚਾਓ

htvteam

ਸਟ੍ਰੋਬੇਰੀ ਦਾ ਜਿਸਨੇ ਕੀਤਾ ਐਵੇਂ ਇਸਤੇਮਾਲ, ਉਸਦੀ ਜ਼ਿੰਦਗੀ ‘ਚ ਹੋਏਗਾ ਕਮਾਲ

htvteam

Leave a Comment