ਪੁਲਿਸ ਦੀ ਗ੍ਰਿਫਤ ਚ ਹੋਲੀ ਹੋਲੀ ਤੁਰੇ ਆਉਂਦੇ ਤਿੰਨ ਨਕਾਬਪੋਸ਼ਾਂ ਦੇ ਕਾਰਨਾਮੇ ਸੁਣ ਤੁਸੀ ਦੰਗ ਰਹਿ ਜਾਵੋਗੇ ਆਮ ਬੰਦੇ ਨੂੰ ਤਾਂ ਭਾਰਤ ਦੇ ਕਿਸੇ ਕੋਨੇ ਤੋਂ ਸਮਾਨ ਮੰਗਵਾਉਂਣਾ ਔਖਾ ਹੋ ਜਾਂਦਾ ਐ ਪਰ ਇਹ ਨੌਜਵਾਨ ਬਾਡਰੋਂਪਾਰ ਡਰੋਨ ਜਰੀਏ ਹੈਰੋਇਨ ਦੀ ਖੇਪ ਭਾਰਤ ਮੰਗਵਾਉਂਦੇ ਸੀ ਜਿਨ੍ਹਾਂ ਦਾ ਜਲੰਧਰ ਪੁਲਿਸ ਨੇ ਪਰਦਾਫਾਸ਼ ਕਰ ਦਿੱਤਾ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਜਲੰਧਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾਂ ਹੋਰਾਂ ਨੇ ਅੱਗੇ ਜੋ ਖੁਲਾਸੇ ਕੀਤੇ ਉਹ ਸੁਣੋ,,,,,,,
ਪੁਲਿਸ ਅਧਿਕਾਰੀ ਨੇ ਦੱਸਿਆ ਕੀ ਨੌਜਵਾਨਾਂ ਤੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ ਅਤੇ ਇਨ੍ਹਾਂ ਤੋਂ ਹੋਰ ਵੀ ਡੁਗਾਂਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਐ ਤਾਂ ਹੋਰ ਵੀ ਖੁਲਾਸੇ ਹੋ ਸਕਣ ,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
