ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਕਰਦੀ ਆ ਰਹੀ ਪੁਰਾਤਨ ਸਿੱਖ ਸੰਸਥਾ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ, 3 ਹੋਰ ਅਹੁਦੇਦਾਰਾਂ ਅਤੇ ਅੰਤਿੰ੍ਰਗ ਕਮੇਟੀ ਮੈਂਬਰਾਂ ਦੀ ਸਾਲਾਨਾ ਚੋਣ ਲਈ 8 ਨਵੰਬਰ ਨੂੰ ਤੇਜਾ ਸਿੰੰਘ ਸਮੁੰਦਰੀ ਹਾਲ ਵਿਖੇ ਹੋਣ ਵਾਲੇ ਜਨਰਲ ਇਜਲਾਸ ਦੌਰਾਨ ਪ੍ਰਧਾਨਗੀ ਅਹੁਦੇ ਲਈ ਮੁੱਖ ਮੁਕਾਬਲਾ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀਆਂ ਵਿਰੋਧੀ ਪੰਥਕ ਧਿਰਾਂ ਦੇ ਸਾਂਝੇ ਉਮੀਦਵਾਰ ਸੰਤ ਬਲਬੀਰ ਸਿੰਘ ਘੁੰਨਸ ਦਰਮਿਆਨ ਹੋਣ ਦੀ ਸੰ ਭਾਵਨਾ ਹੈ | ਇਸ ਮੌਕੇ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀ ਕਿਹਾ ਆਓ ਤੁਹਾਨੂੰ ਪਹਿਲਾਂ ਉਹਨਾਂ ਦਾ ਬਿਆਨ ਸੁਣਾ ਦਈਏ,,,,,,,
ਥੋੜ੍ਹੀ ਦੇਰ ‘ਚ ਹੋਣ ਜਾ ਰਹੀ SGPC ਦੇ ਨਵੇਂ ਪ੍ਰਧਾਨ ਦੀ ਚੋਣ ਹੋਣ ਜਾ ਰਹੀ ਆ ਤੇ , ਤੇਜਾ ਸਿੰਘ ਸਮੁੰਦਰੀ ਹਾਲ ‘ਚ ਹਲਚਲ ਵੱਧ ਚੁਕੀ ਆ ,ਗੁਰਚਰਨ ਗਰੇਵਾਲ ਨੇ ਬੀਬੀ ਜਗੀਰ ਕੌਰ ਨੂੰ ਦਿੱਤੀ ਸਲਾਹ,,,,,
ਢੀਂਡਸਾ ਅਤੇ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਆਪਣੀ ਜ਼ਮੀਰ ਦੀ ਆਵਾਜ਼ ‘ਤੇ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਲੜਾਈ ਕਿਸੇ ਕੁਰਸੀ ਜਾਂ ਪ੍ਰਧਾਨਗੀ ਦੀ ਨਹੀਂ ਬਲਕਿ ਸਾਡੀ ਲੜਾਈ ਸਿੱਖ ਸਿਧਾਂਤਾਂ ਦੀ ਰਾਖੀ, ਸਿੱਖ ਰਹਿਤ ਮਰਯਾਦਾ ਦੀ ਪਹਿਰੇਦਾਰੀ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਦੀ ਸਰਵਉੱਚਤਾ ਤੇ ਸ਼ੋ੍ਰਮਣੀ ਕਮੇਟੀ ਦੀ ਕਾਰਜਸ਼ੈਲੀ ਵਿਚ ਸੁਧਾਰ ਲਿਆਉਣ ਲਈ ਹੈ,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….