Punjabਕਪੂਰਥਲਾ ਤੋਂ ਰਾਣਾ ਗੁਰਜੀਤ ਸਿੰਘ ਜਿੱਤੇ by htvteamMarch 10, 20220650 Share0 ਕਾਂਗਰਸੀ ਉਮੀਦਵਾਰ ਰਾਣਾ ਗੁਰਜੀਤ ਸਿੰਘ ਵੱਲੋਂ ਜਿੱਤ ਦਰਜ ਕੀਤੀ ਗਈ ਹੈ। ਕਪੂਰਥਲਾ ਤੋਂ 7263 ਵੋਟਾਂ ਨਾਲ ਰਾਣਾ ਗੁਰਜੀਤ ਸਿੰਘ ਨੇ ਜਿੱਤ ਦਰਜ ਕੀਤੀ ਹੈ। ਰਾਣਾ ਗੁਰਜੀਤ ਸਿੰਘ ਨੂੰ 37769 ਵੋਟਾਂ ਮਿਲੀਆਂ ਹਨ। ਜਦੋਂ ਕਿ ਆਪ ਦੀ ਮੰਜੂ ਰਾਣਾ ਨੂੰ ਨੂੰ 32314 ਵੋਟਾਂ ਪਈਆਂ ਹਨ।