Htv Punjabi
Punjab Video

ਕਿਸਾਨਾਂ ਤੇ ਫਿਰੇ ਚੰਗੀ ਤਰ੍ਹਾਂ ਡਾਂਗ, ਫੇਰ ਮਿਲੂ ਇਨ੍ਹਾਂ ਨੂੰ ਸਬਕ

ਕਿਸਾਨ ਚੰਡੀਗੜ੍ਹ ਦੀਆਂ ਹੱਦਾਂ ‘ਤੇ ਆਣ ਡਟੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਐਤਵਾਰ ਤੋਂ ਲੈ ਕੇ ਤਿੰਨ ਰੋਜ਼ਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਮੋਹਾਲੀ ਦੇ 11 ਫੇਸ ਵਿੱਚ ਕਿਸਾਨਾਂ ਵੱਲੋਂ ਸਟੇਜ ਸਜਾ ਲਈ ਗਈ ਗਈ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸਬੰਧਤ ਵੱਡੀ ਗਿਣਤੀ ਕਿਸਾਨ ਮੁਹਾਲੀ ਟਰਾਲੀਆਂ ਭਰ ਕੇ ਪਹੁੰਚ ਰਹੇ ਹਨ। ਜਿਸ ਨੂੰ ਲੈ ਕੇ ਗਿਆਨੀ ਬੂਟਾ ਸਿੰਘ ਨੇ ਸੋਸ਼ਲ ਅਕਾਊਂਟ ਤੇ ਵੀਡੀਓ ਸਾਂਝੀ ਕਰਕੇ ਕਿਸਾਨ ਜਥੇਬੰਦੀਆਂ ਨੂੰ ਖੂਬ ਲਾਨਤਾਂ ਪਾਈਆਂ ਕਿਹਾ ਕਿ ਤੁਹਾਡੇ ਢਿੱਡ ਨਹੀਂ ਭਰਦੇ ਪਰ ਆਮ ਲੋਕ ਪਰੇਸ਼ਾਨ ਹੋ ਰਹੇ ਨੇ ਮਜ਼ਦੂਰਾਂ ਦਾ ਨੁਕਸਾਨ ਹੋ ਰਿਹਾ।

ਕਿਸਾਨ ਕੇਂਦਰ ਸਰਕਾਰ ‘ਤੇ ਆਪਣੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਨੇ ਅੰਦੋਲਨ ਦੌਰਾਨ ਜਿਨ੍ਹਾਂ ਗੱਲਾਂ ਲਈ ਸਹਿਮਤੀ ਦਿੱਤੀ ਸੀ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਖਾਸ ਕਰਕੇ ਘੱਟੋ-ਘੱਟ ਸਮਰਥਨ ਮੁੱਲ ਤੇ ਕਿਸਾਨਾਂ ਵਿਰੁੱਧ ਦਰਜ ਕੀਤੇ ਕੇਸ ਵਾਪਸ ਨਹੀਂ ਲਏ ਗਏ। ਕਿਸਾਨਾਂ ਦਾ ਕਹਿਣਾ ਹੈ ਕਿ ਜਿੱਥੇ ਵੀ ਪੁਲਿਸ ਉਨ੍ਹਾਂ ਨੂੰ ਰੋਕੇਗੀ, ਉਹ ਉੱਥੇ ਧਰਨਾ ਸ਼ੁਰੂ ਕਰ ਦੇਣਗੇ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਦੇਖੋ ਗੰਦੇ ਨੌਜਵਾਨਾਂ ਨੇ ਨਸ਼ੇ ‘ਚ ਸੂਨ੍ਹ ਵਾਲੀਆਂ ਝੋਟੀਆਂ ਵੀ ਨਹੀਂ ਬਖ਼ਸ਼ੀਆਂ

htvteam

ਅਮਰੂਦ ਦੇ ਪੱਤਿਆਂ ਨਾਲ ਸਫੈਦ ਪਾਣੀ (ਲਿਕੋਰੀਆ) ਦਾ ਇਲਾਜ

htvteam

ਆਹ ਦੋ ਬੂੰਦਾਂ ਪਾਣੀ ‘ਚ ਪਾ ਕੇ ਪੀਣ ਨਾਲ ਸਰੀਰ ਬਣ ਜਾਂਦੇ ਲੋਹਾ; ਦੇਖੋ ਵੀਡੀਓ

htvteam

Leave a Comment