ਆਪ ਦੇ ਸੁਪਰੀਮੋਂ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੋਰੀ ਪਟਿਆਲਾ ਤੋਂ ਪੰਜਾਬ ਦੀ ਸਿਹਤ ਕ੍ਰਾਂਤੀ ਵੱਲ ਇਕ ਨਿੱਗਰ ਕਦਮ ਪੁੱਟਣ ਜਾ ਰਹੀ ਹੈ,,,,,,,,,ਪੰਜਾਬ ਦੀ ਸਰਕਾਰ ਅੱਜ ਪਟਿਆਲਾ ਦੇ ਮਾਤਾ ਕੌਸ਼ਲਿਆ ਸਰਕਾਰੀ ਹਸਪਤਾਲ ਤੋਂ ਇਸ ਦੀ ਸ਼ੁਰੂਆਤ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਜੀ ਕੀਤੀ ਗਈ ਪੰਜਾਬ ਦੇ ਹਰ ਸ਼ਹਿਰ ਵਿੱਚ ਅਜਿਹਾ ਹਸਪਤਾਲ ਸਥਾਪਿਤ ਕੀਤਾ ਜਾਵੇਗਾ ਜਿਸ ਤੇ 550 ਕਰੋੜ ਰੁਪਏ ਖਰਚੇ ਜਾਣਗੇ ਇਹ ਵੱਡਾ ਦਾਅਵਾ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ,,,,,,,,,
ਦੱਸ ਮਾਨ ਹੋਰਾਂ ਮਾਤਾ ਕੁਸ਼ੱਲਿਆ ਹਸਪਤਾਲ ‘ਚ ICU ਦਾ ਉਦਘਾਟਨ ਕੀਤਾ ਗਿਆ ਇਸ ਮੌਕੇ ਮਾਨ ਦਾ ਕਹਿਣਾ ਹੈ 550 ਦੀ ਲਾਗਤ ਨਾਲ ਅੱਪਗ੍ਰੇਡ ਹੋਣਗੇ ਹਸਪਤਾਲ ਕਮਿਉਨਿਟੀ ਸੈਂਟਰ ਵੀ ਕੀਤੇ ਜਾਣਗੇ ਅਪਗ੍ਰੇਡ , ਦੱਸ ਦੀਏ ਪਟਿਆਲਾ ਦੇ ਵਿੱਚ ਵੱਡੀ ਰੇਲੀ ਨੂੰ ਵੀ ਕਰਨਗੇ ਸੰਬੋਧਨ ,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….