Htv Punjabi
Punjab Religion Video

ਕੈਮਰੇ ਮੂਹਰੇ ਵੱਡੇ ਖੁਲਾਸੇ, ਹੁਣ ਸਿੱਖ ਆਗੂਆਂ ਵੱਲੋਂ ਵੱਡਾ ਐਕਸ਼ਨ

ਸੁਲਤਾਨਪੁਰ ਲੋਧੀ ਵਿਖੇ ਪੁਲਿਸ ਵੱਲੋਂ ਸਿੱਖ ਮਰਯਾਦਾ ਨੂੰ ਅੱਖੋਂ ਪਰੋਖੇ ਕਰਕੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬਾਨ ਅੰਦਰ ਦਾਖ਼ਲ ਹੋਣ ਅਤੇ ਗੋਲੀ ਚਲਾਉਣ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਸਾਂਝੇ ਤੌਰ ‘ਤੇ 3 ਦਸੰਬਰ ਤੋਂ ਧਰਨਾ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਜਰਨਲ ਸਕੱਤਰ ਚੰਦ ਸਿੰਘ ਗਰੇਵਾਲ ਨੇ ਵੀਡੀਓ ਸਾਂਝੀ ਕਰਕੇ ਜਾਣਕਾਰੀ ਦਿੱਤੀ,,,,,,

ਦਾਸ ਜੀ ਇਹ ਕਿ ਐਸਜੀਪੀਸੀ ਦੇ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਕਿ ਦੋਸ਼ੀ ਅਧਿਕਾਰੀਆਂ ‘ਤੇ ਸਰਕਾਰ ਵੱਲੋਂ ਕਿਸੇ ਕਿਸਮ ਦੀ ਕਾਰਵਾਈ ਨਾ ਕਰਨਾ ਸੰਗਤਾਂ ਅੰਦਰ ਰੋਸ ਅਤੇ ਰੋਹ ਪੈਦਾ ਕਰ ਰਿਹਾ ਹੈ।,,,,,,,,,,,, ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਚੇਅਰਮੈਨ ਨਾਲ ਮੁੰਡੇ ਕਰ ਗਏ ਕਾਂ! ਡ

htvteam

ਵਿਸਾਖੀ ਵਾਲੇ ਦਿਨ ਮੁੰਡਾ ਖੇਤਾਂ ‘ਚੋਂ ਫੜ ਲਿਆ ਰੰਗੇ ਹੱਥੀਂ; ਜਵਾਨੀਆਂ ਕਰਦਾ ਸੀ ਬਰਬਾਦ

htvteam

ਕਰਫ਼ਿਊ ਤੇ ਤਾਲਾਬੰਦੀ ਦੌਰਾਨ ਲੋਕ ਮਰ ਰਹੇ ਨੇ ਭੁੱਖੇ ਤੇ ਆਹ ਲੋਕਾਂ ਦਾ ਹਾਲ ਦੇਖੋ, ਪੁਲਿਸ ਨੇ ਛਾਪਾ ਮਾਰਕੇ ਮੌਕੇ ਤੋਂ ਫੜੀਆਂ,…

Htv Punjabi

Leave a Comment