Punjabਚਰਨਜੀਤ ਸਿੰਘ ਚੰਨੀ ਦੋਵਾਂ ਸੀਟਾਂ ਤੋਂ ਚੱਲ ਰਹੇ ਪਿੱਛੇ by htvteamMarch 10, 20220655 Share0 ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਹਲਾਕ ਬਦੌੜ ਅਤੇ ਹਲਕਾ ਚਮਕੌਰ ਸਾਹਿਬ ਦੋਵਾਂ ਸੀਟਾਂ ਤੋਂ ਪਿੱਛੇ ਚੱਲ ਰਹੇ ਹਨ।