ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਹੋਰੀ ਫਰੀਦਕੋਟ ਦੇ ਹਲਕਾ ਕੋਟਕਪੂਰਾ ਵਿਖੇ ਪਹੁੰਚੇ ਨੇ ਜਿੱਥੇ ਭਾਜਪਾ ਆਗੂਆਂ ਅਤੇ ਵਰਕਰਾਂ ਦੀ ਇਕ ਬੈਠਕ ਹੋਈ ਜਿੱਥੇ 2024 ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਜਾਖੜ ਹੋਰਾਂ ਵਲੋਂ ਬਾਕੀ ਆਗੂਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜਾਖੜ ਨੇ ਕਿਹਾ ਪੰਜਾਬ ਦੇ ਕੋਨੇ -ਕੋਨੇ ਦੇ ਵਿੱਚ ਭਾਜਪਾ ਦਾ ਝੰਡਾ ਝੁਲੇਗਾ ਅਤੇ ਇਸਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਤੇ ਤੰਜ ਕਸਦੇ ਹੋਏ ਜੋ ਕਿਹਾ ਉਹ ਤੁਸੀ ਆਪ ਹੀ ਸੁਣ ਵਲੋ,,,,,,,,
ਜ਼ਿਕਰਯੋਗ ਹੈ ਕਿ ਭਾਜਪਾ ਨੇ ਅਗਾਮੀ ਲੋਕ ਸਭਾ ਚੋਣ ਦੀ ਤਿਆਰੀ ਵਿੱਢ ਦਿੱਤੀ ਐ,,,,,,,,,,ਅਤੇ ਇਸਦੇ ਨਾਲ ਹੀ ਜਾਖੜ ਨੇ ਹਰਿਆਣਾ ਵਿੱਚ ਹਿੰਸਾ ਦੀ ਕੜੀ ਨਿੰਦਾ ਕੀਤੀ ਐ,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….