Htv Punjabi
Punjab Video

ਜੀਜੇ ਸਾਲੇ ਨੇ ਕੀਤੀ ਆਹ ਕਰਤੂਤ, ਸੀਨ ਦੇਖ ਉੱਡੇ ਹੋਸ਼ ?

ਨਕੋਦਰ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਜੀਜਾ ਸਾਲਾਂ ਸਮੇਤ ਇੱਕ ਦੋਸਤ ਨੂੰ ਕੀਤਾ ਕਾਬੂ
ਅਰੋਪੀਆਂ ਕੋਲੋ ਨਸ਼ੀਲੀਆਂ ਗੋਲੀਆਂ ਹੋਈਆਂ ਬਰਾਮਦ
ਨਕੋਦਰ ਡੀ ਐਸ ਪੀ ਸੁਖਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਕੋਦਰ ਸਿਟੀ ਥਾਣਾ ਮੁਖੀ ਅਮਨ ਸੈਣੀ ਦੀ ਅਗਵਾਈ ਹੇਠ ਏ ਐਸ ਆਈ ਜਗਤਾਰ ਸਿੰਘ ਅਤੇ ਪੁਲਿਸ ਪਾਰਟੀ ਵੱਲੋਂ ਪੰਜਾਬ ਸਰਕਾਰ ਵੱਲੋਂ ਜੋ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗਸ਼ਤ ਦੌਰਾਨ ਇਕ ਤੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ਤੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੋਟਰਸਾਈਕਲ ਚਾਲਕ ਵੱਲੋਂ ਮੋਟਰਸਾਈਕਲ ਭਜਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਜਦੋਂ ਇਹਨਾਂ ਦੀ ਤਲਾਸ਼ੀ ਲਈ ਤਾਂ ਇਹਨਾਂ ਕੋਲੋਂ 120 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆ ਗਈਆ ਅਤੇ ਇਹਨਾਂ ਦੀ ਪਛਾਣ ਅਜੇ ਕੁਮਾਰ ਪੁੱਤਰ ਸੁਖਵਿੰਦਰ ਸਿੰਘ ਵਾਸੀ ਮੁਹੱਲਾ ਗੁਰੂ ਨਾਨਕ ਪੁਰਾ ਨਕੋਦਰ ਅਤੇ ਸੋਰਵ ਪੁੱਤਰ ਤਰਸੇਮ ਵਾਸੀ ਮੁਹੱਲਾ ਗੁਰੂ ਨਾਨਕ ਪੁਰਾ ਨਕੋਦਰ ਅਤੇ ਸਰਬਜੀਤ ਉਰਫ ਸਾਬੀ ਪੁੱਤਰ ਗੁਰਦੇਵ ਸਿੰਘ ਵਾਸੀ ਮਹਿਤਪੁਰ ਵਜੋਂ ਹੋਈ ਅਤੇ ਅਜੇ ਜੀਜਾ ਅਤੇ ਉਸ ਦਾ ਸਾਲਾਂ ਸੋਰਵ ਦੋਵੇਂ ਆਪਣੇ ਦੋਸਤ ਸਰਬਜੀਤ ਨਾਲ ਰਲ ਕੇ ਨਸ਼ਾ ਵੇਚਣ ਦਾ ਕਾਰੋਬਾਰ ਕਰਦੇ ਸਨ ਅਤੇ ਪੁਲਿਸ ਵੱਲੋਂ ਇਹਨਾਂ ਨੂੰ ਰਿਮਾਂਡ ਤੇ ਲੈਕੇ ਪੁਛਗਿੱਛ ਕੀਤੀ ਜਾਵੇਗੀ ਕਿ ਇਹ ਨਸ਼ੀਲੀਆਂ ਗੋਲੀਆਂ ਕਿਥੋਂ ਲੈਕੇ ਆਉਂਦੇ ਹਨ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਕੈਪਟਨ ਨੇ ਜੋ ਕਿਹਾ ਉਹ ਕਰ ਵਖਾਇਆ, ਸਕੂਲਾਂ ਵਾਲਿਆਂ ਨੂੰ ਫੇਰ ਪਈਆਂ ਭਾਜੜਾਂ, ਲੋਕ ਖੁਸ਼

Htv Punjabi

ਅੰਮ੍ਰਿਤਪਾਲ ਸਿੰਘ ਦੇ 7 ਸਾਥੀ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

htvteam

ਦੁਨੀਆ ਦਾ ਸਭ ਤੋਂ ਵੱਡਾ ਡਾਕਟਰ ਬਿਨ੍ਹਾਂ ਦਵਾਈ ਐਵੇਂ ਕਰਦੈ ਇਲਾਜ | Dr. Harshinder Kaur || Punjabi University

htvteam

Leave a Comment