Htv Punjabi
Punjab Video

ਡਿਊਟੀ ਖ਼ਤਮ ਕਰਕੇ ਜਾ ਰਹੀ ਮਹਿ..ਲਾ ਡਾਕਟਰ ਨਾਲ ਹੋਈ ਛੇੜ..ਛਾੜ

ਕਲਕੱਤਾ ਮਾਮਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਪੱਤਰ ਜਾਰੀ ਕੀਤਾ ਸੀ ਕਿ ਜੇਕਰ ਕਿਸੇ ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ 6 ਘੰਟਿਆਂ ਦੇ ਅੰਦਰ ਪੁਲਿਸ ਕੇਸ ਦਰਜ ਕਰੇ। ਪਰ ਪ੍ਰਸ਼ਾਸਨ ਨੇ ਕਲਕੱਤਾ ਦੀ ਘਟਨਾ ਤੋਂ ਬਾਅਦ ਕੋਈ ਸਬਕ ਨਹੀਂ ਲਿਆ ਜਿਸ ਦੇ ਚਲਦੇ ਦੋ ਸਤੰਬਰ ਦੇਰ ਰਾਤ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇੱਕ ਮਹਿਲਾ ਡਾਕਟਰ ਨਾਲ ਫਿਰ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮਹਿਲਾ ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ ਹੋਨ ਸਮੇ ਡਾਕਟਰ ਨੇ ਭੱਜ ਕੇ ਬਚਾਈ ਆਪਣੀ ਜਾਨ ਇਸ ਸਮੇਂ ਮਹਿਲਾ ਡਾਕਟਰ ਪੂਰੀ ਡਰੀ ਹੋਈ ਹੈ ਤੇ ਉਸਨੇ ਆਪਣੀ ਵਾਰਡ ਦੇ ਡਾਕਟਰ ਨੂੰ ਇਹ ਦੱਸਣ ਤੋਂ ਬਾਅਦ ਇਸ ਦੀ ਸ਼ਿਕਾਇਤ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੂੰ ਕੀਤੀ। ਇਸ ਤੋਂ ਬਾਅਦ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਉਕਤ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਹੈ।

ਇਸ ਮੌਕੇ ਏਸੀਪੀ ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਦੋ ਸਤੰਬਰ ਰਾਤ ਨੂੰ ਇੱਕ ਮਹਿਲਾ ਆਪਣੀ ਡਿਊਟੀ ਕਰਕੇ ਹੋਸਟਲ ਵਿੱਚ ਜਾ ਰਹੀ ਸੀ ਇੱਕ ਮੋਟਰ ਸਾਈਕਲ ਸਵਾਰ ਨੌਜਵਾਨ ਜੋਕਿ ਖੋਹ ਕਰਨ ਦੀ ਨੀਅਤ ਦੇ ਨਾਲ ਆਈਆ ਸੀ ਉਸ ਵਲੋ ਖੋਹ ਕਰਨ ਦੀ ਕੋਸ਼ਿਸ਼ ਕੀਤੀ ਗਈ ਜੀ ਦੀ ਸਾਰੀ ਸੀਸੀਟੀਵੀ ਵੀਡੀਓ ਸਾਹਮਣੇ ਆ ਗਈ ਹੈ। ਉਹਨਾਂ ਕਿਹਾ ਕਿ ਇਹ ਛੇੜ ਛਾੜ ਦਾ ਕੋਈ ਮਾਮਲਾ ਨਹੀਂ ਹੈ। ਇਹ ਲੁੱਟਦੀ ਨੀਅਤ ਦਾ ਮਾਮਲਾ ਸੀ ਜਿੱਥੇ ਚਲਦੇ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ ਜਲਦੀ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ ਉੱਥੇ ਹੀ ਉਹਨਾਂ ਅਪੀਲ ਕੀਤੀ ਗਈ ਸੋਸ਼ਲ ਮੀਡੀਆ ਤੇ ਅਫਵਾਵਾਂ ਫੈਲਾਈਆਂ ਜਾ ਰਹੀਆਂ ਹਨ ਕਿ ਮਹਿਲਾ ਡਾਕਟਰ ਨਾਲ ਛੇੜ ਛਾੜ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਹ ਖੋਹ ਕਰਨ ਦੀ ਨੀਤ ਨਾਲ ਨੌਜਵਾਨ ਅੰਦਰ ਦਾਖਿਲ ਹੋਇਆ ਸੀ ਤੇ ਉਸ ਵਲੋਂ ਖੋਹ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਤੋਂ ਬਾਅਦ ਡਾਕਟਰ ਡਰਦੇ ਮਾਰੇ ਹੋਸਟਲ ਦੇ ਅੰਦਰ ਭੱਜ ਗਈ,,,,,,,,,, ਖੈਰ ਗੱਲ ਕੁਝ ਹੋਰ ਸੀ ਪਰ ਜਾਂ ਤੋਂ ਬਾਅਦ ਇਸਦੀ ਅਸਲ ਸੱਚਾਈ ਸਾਹਮਣੇ ਆਈ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਸਾਲ਼ੇ ਆਪਣੇ ਜੀਜਿਆਂ ਨੂੰ ਸੱਤ ਸ਼੍ਰੀ ਅਕਾਲ ਸੋਚ ਸਮਝ ਕੇ ਬਲਾਉਣ

htvteam

ਅੱਜ ਰਾਤ ਨੂੰ ਆਵੇਗਾ ਤੇਜ਼ ਤੂਫਾਨ ਅਲਰਟ ਜਾਰੀ

htvteam

ਪੁਲਿਸ ਨੇ ਚੱਕ ਲਿਆ ਅੰਮ੍ਰਿਤਪਾਲ ਸਿੰਘ, ਵੱਡਾ ਕਾਂਡ ਹੋਣ ਤੋਂ ਟਲਿਆ !

htvteam

Leave a Comment