ਦਮਦਮੀ ਟਕਸਾਲ ਦੇ ਮੁਖੀ ਬਾਬਾ ਰਾਮ ਸਿੰਘ ਖ਼ਾਲਸਾ ਨੇ ਅੱਜ ਗੁਰਦਵਾਰਾ ਗੁਰੂ ਅਮਰਦਾਸ ਜੀ ਅਠਵਾਲ ਪੁਲ ਤੋਂ ਇਕ ਖ਼ਾਲਸਾ ਵਹੀਰ ਗੁਰਦਵਾਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਤੱਕ ਕੱਢਣ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਬਾਬਾ ਰਾਮ ਸਿੰਘ ਨੂੰ ਖਾਲਸਾ ਵਹੀਰ ਕੱਢਣ ਤੋਂ ਰੋਕਣ ਲਈ ਪੁਲਿਸ ਵਲੋਂ ਉਨ੍ਹਾਂ ਦੇ ਘਰ ‘ਚ ਹੀ ਨਜ਼ਰਬੰਦ ਕਰ ਦਿੱਤਾ ਹੈ।,, ਜਿਸ ਬਾਰੇ ਖਾਲਸਾ ਨੇ ਗੱਲ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦੀ ਪੋਲਸੀ ਐਸ ਸਾਨੂੰ ਸਿੱਖਾਂ ਨੂੰ ਤਬਾਹ ਕਰਨ ਦੀ ਤੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਦੇ ਵਿੱਚ ਫਸਾਉਣ ਦੀ ਕੁਝ ਨੌਜਵਾਨ ਧੱਕੇਸ਼ਾਹੀ ਦਾ ਸ਼ਿਕਾਰ ਹੋ ਕੇ ਵਿਦੇਸ਼ਾਂ ਵਿੱਚ ਚਲੇ ਜਾਣ ਜਿਸ ਨਾਲ ਪੰਜਾਬ ਖਾਲੀ ਹੋ ਜਾਵੇਗਾ। ਅਤੇ ਜੋ ਸਾਡੇ ਵੱਲੋਂ ਇਹ ਵਹੀਰ ਕੱਢਣੇ ਸੀ ਅਸੀਂ ਗੁਰਮਤ ਦਾ ਪ੍ਰਚਾਰ ਕਰਨਾ ਸੀ ਅਤੇ ਸਿੰਘ ਸਜਾਉਣੇ ਸਨ
ਉਹਨਾਂ ਕਿਹਾ ਅਸੀਂ ਆਉਣ ਵਾਲੇ ਦਿਨਾਂ ਵਿੱਚ ਧਰਮ ਪ੍ਰਚਾਰ ਦੀ ਲਹਿਰ ਨਗਰ ਕੀਰਤਨ ਖ਼ਾਲਸਾ ਵਹੀਰ ਨੂੰ ਰੁੱਕਣ ਨਹੀਂ ਦੇਵਾਂਗੇ। ਵੱਡੇ ਗਰਮ ਖਿਆਲੀ ਜਥੇਬੰਦੀਆਂ ਨੂੰ ਲੈ ਕੇ ਅਸੀਂ ਦੁਬਾਰਾ ਇਹ ਵਹੀਰ ਸ਼ੁਰੂ ਕਰਾਂਗੇ। ਉਹਨਾਂ ਕਿਹਾ ਆਉਣ ਵਾਲੇ ਸਮੇਂ ਵਿੱਚ ਇਹ ਵਹੀਰ ਨੂੰ ਲੈ ਕੇ ਲੈ ਕੇ ਸੰਗਤ ਨੂੰ ਬੁਲਾਵਾ ਦੇ ਕੇ ਵਹੀਰ ਨਗਰ ਕੀਰਤਨ ਜ਼ਰੂਰ ਕੱਢਾਂਗੇ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..