ਨਕੋਦਰ ਚ ਇੱਕ ਵਿਆਕਤੀ ਨੇ ਕੀਤੀ ਘਟੀਆ ਹਰਕਤ
ਮੰਦਬੁੱਧੀ ਲੜਕੀ ਨਾਲ ਕੀਤਾ ਦੁਸ਼ਕਰਮ
ਪਰਿਵਾਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ
ਪੁਲਿਸ ਨੇ ਅਰੋਪੀ ਨੂੰ ਕੀਤਾ ਗ੍ਰਿਫਤਾਰ
ਨਕੋਦਰ ਦੇ ਡੀ ਐਸ ਪੀ ਸੁਖਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਕੋਦਰ ਦੇ ਨਾਲ ਲੱਗਦੇ ਪਿੰਡ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਕਿਹਾ ਕਿ ਮੇਰੀ ਪੋਤੀ ਨਾਬਾਲਗ ਮੰਦਬੁੱਧੀ ਹੈ ਅਤੇ ਇਸ ਗੱਲ ਦਾ ਫਾਇਦਾ ਉਠਾਉਂਦੇ ਹੋਏ 40 ਸਾਲ ਦੇ ਵਿਅਕਤੀ ਵਲੋਂ ਉਸ ਨਾਲ ਦੁਸ਼ਕਰਮ ਕੀਤਾ ਗਿਆ ਹੈ ਅਤੇ ਪੁਲਿਸ ਨੇ ਤੁਰੰਤ ਹੀ ਆਰੋਪੀ ਸੋਮ ਲਾਲ ਉਮਰ 40 ਸਾਲ ਨੂੰ ਕਾਬੂ ਕੀਤਾ ਅਤੇ ਅਗਲੀ ਕਾਰਵਾਈ ਸ਼ੁਰੂ ਕੀਤੀ ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
previous post
next post