Htv Punjabi
Punjab Video

ਦੇਖਲੋ ਖਨੌਰੀ ਬਾਰਡਰ ਤੇ ਹਰਿਆਣਾ ਮੁਲਾਜ਼ਮਾਂ ਦੇ ਕੰਮ

ਖਨੌਰੀ ਬਾਰਡਰ ਉਪਰ ਸੁਰੱਖਿਆ ਬਲਾਂ ਵੱਲੋਂ ਕੀਤੀ ਸਖਤੀ ਦੀ ਦਿਲ ਦਹਿਲਾਉਣ ਵਾਲੀ ਤਸਵੀਰ ਸਾਹਮਣੇ ਆਈ ਹੈ। ਤੇ ਜਿਹੜੀ ਗੱਲ ਨੂੰ ਲੈ ਕੇ ਕਿਸਾਨ ਲਗਾਤਾਰ ਰੌਲਾ ਪਾ ਰਹੇ ਸੀ ਕਿ ਹਰਿਆਣਾ ਪੁਲਿਸ ਨੇ ਪੰਜਾਬ ਦੀ ਹਦੂਦ ਅੰਦਰ ਆ ਕੇ ਕਿਸਾਨਾਂ ਤੇ ਹਮਲਾ ਕੀਤਾ ਤਾਂ ਉਸਦੇ ਪੱਕੇ ਸਬੂਤ ਸਾਹਮਣੇ ਆਏ ਨੇ,, ਕਿਸਾਨਾਂ ਨੇ ਇੱਕ ਵੀਡੀਓ ਜਨ ਤੱਕ ਕੀਤੀ ਹੈ ਜਿਸ ਦੇ ਵਿੱਚ ਤੁਸੀਂ ਵੀ ਦੇਖ ਸਕਦੇ ਹੋ ਕਿ ਕਿੱਦਾਂ ਕਣਕ ਦੇ ਵਿੱਚ ਖੜ ਕੇ ਪ੍ਰਸ਼ਾਸਨ ਦੇ ਵੱਲੋਂ ਗੋਲੀਆਂ ਚਲਾਈਆਂ ਜਾ ਰਹੀਆਂ ਨੇ । ਸੁਰੱਖਿਆ ਬਲਾਂ ਵੱਲੋਂ ਕੀਤੀ ਗਏ ਅੰਨ੍ਹੇਵਾਹ ਬਲ ਪ੍ਰਯੋਗ ਨਾਲ 167 ਕਿਸਾਨ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿੱਚੋਂ 6 ਦੀ ਹਾਲਤ ਗੰਭੀਰ ਹੈ ਜਿਨ੍ਹਾਂ ਦਾ ਇਲਾਜ ਰਾਜਿੰਦਰਾ ਹਸਪਤਾਲ ਵਿੱਚ ਚੱਲ ਰਿਹਾ ਹੈ। ਇਸ ਤੋਂ ਇਲਾਵਾ ਤਿੰਨ ਹੋਰਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ।ਇਹ ਜਾਣਕਾਰੀ ਕਿਸਾਨ ਆਗੂ ਬਲਦੇਵ ਸਿੰਘ ਜੀਰਾ ਨੇ ਦਿੱਤੀ ਹੈ।

ਸੋ ਦੱਸ ਦਈਏ ਕਿ ਬੀਤੇ ਦਿਨੀ ਸ਼ੰਬੂ ਬਾਰਡਰ ਤੇ ਖਨੌਰੀ ਬਾਰਡਰ ਤੇ ਮਾਹੌਲ ਕਾਫੀ ਤਨਾਵਪੂਰਨ ਬਣਿਆ ਜਿਸ ਦੌਰਾਨ ਵੱਡੀ ਗਿਣਤੀ ਦੇ ਵਿੱਚ ਕਿਸਾਨ ਜ਼ਖਮੀ ਹੋਏ ਨੇ ਤੇ ਇੱਕ ਦੀ ਮੌਤ ਹੋਈ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਬੁੱਢੇ ਨੇ ਪੋਤੀ ਦੀ ਉਮਰ ਦੀ ਬੱਚੀ ਨਾਲ ਹੀ ਟੱਪੀਆਂ ਹੱਦਾਂ

htvteam

ਜਵਾਨ ਕੁੜੀ ਨੇ ਅੱਧੀ ਰਾਤ ਲਾਹ ਦਿੱਤੀਆਂ ਸ਼ਰਮਾਂ

htvteam

ਉਗਰਾਹਾਂ ਜਥੇਬੰਦੀ ਦਾ ਵੱਡਾ ਐਲਾਨ, ਹਿੱਲੂ ਕੇਂਦਰ ਸਰਕਾਰ

htvteam

Leave a Comment