ਤਸਵੀਰਾਂ ਜ਼ਿਲ੍ਹਾ ਫਰੀਦਕੋਟ ਦੇ ਸਿਵਲ ਹਸਪਤਾਲ ਦੀਆਂ ਨੇ ਜਿੱਥੇ ਕਰਮਚਾਰੀਆਂ ਨੇ ਚੱਕਾ ਜਾਮ ਕਰ ਦਿੱਤਾ ਹਸਪਤਾਲ ਦੀਆਂ ਸਿਹਤ ਸੇਵਾਵਾਂ ਠੱਪ ਕਰ ਦਿੱਤੀਆਂ ਅਤੇ ਕਰਮਚਾਰੀ ਬਾਹਰ ਧਰਨੇ ਤੇ ਬੈਠ ਗਏ ਉੱਧਰ ਮਰੀਜ਼ ਖੱਜਣ ਖੁਆਰ ਹੋ ਰਹੇ ਹਨ ਜਦੋਂ ਇਸ ਬਾਬਤ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਪਤਾ ਲੱਗਿਆ ਕਿ ਧਰਨਾ ਕਿਸੇ ਮੰਗ ਨੂੰ ਲੈਕੇ ਨਹੀਂ ਸਗੋਂ ਕਰਮਚਾਰੀਆਂ ਨੇ ਆਪਣੇ ਹੀ ਸਿਵਲ ਸਰਜਨ ਡਾਕਟਰ ਮਨਦੀਪ ਕੌਰ ਖੰਗੂੜਾ ਦੇ ਖਿਲਾਫ ਮੋਰਚਾ ਖੋਲ੍ਹਿਆ ਹੈ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਰਮਚਾਰੀਆਂ ਨੇ ਖੰਗੂੜਾ ਤੇ ਗੰਭੀਰ ਇਲਜ਼ਾਮ ਲਗਾਏ ਹਨ ਉਨ੍ਹਾਂ ਕਿਹਾ ਖੰਗੂੜਾ ਵੱਲੋਂ ਸਟਾਫ ਮੈਂਬਰਾਂ ਨਾਲ ਗਲਤ ਵਤੀਰਾ ਕੀਤਾ ਜਾ ਰਿਹਾ,,,,,,,,,,,
ਇਸ ਮੌਕੇ ਸਟਾਫ ਨਰਸਾਂ ਅਤੇ ਹੋਰ ਮੁਲਾਜ਼ਮਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਅੱਗੇ ਗੁਹਾਰ ਲਗਾਈ ਐ ਕੀ ਉਕਤ ਡਾਕਟਰ ਤੇ ਕਾਰਵਾਈ ਕੀਤੀ ਜਾਵੇ ਅਜਿਹੇ ਚ ਦੇਖਣਾ ਹੋਵੇਗਾ ਕੀ ਸਰਕਾਰ ਡਾਕਟਰ ਖਿਲਾਫ ਕੀ ਐਕਸ਼ਨ ਲੈਂਦੀ ਐ ,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……….
