ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਕੁਝ ਖੇਤਰ ਅਜਿਹੇ ਹਨ ਜਿੱਥੇ ਕਾਂਗਰਸ ਉਮੀਦਵਾਰ ਵਜੋਂ ਵੱਡਾ ਚਿਹਰਾ ਲੱਭਣਾ ਵੱਡੀ ਚੁਣੌਤੀ ਬਣ ਗਿਆ ਹੈ। ਇਸ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ 23 ਜਨਵਰੀ ਤੋਂ 25 ਜਨਵਰੀ ਤੱਕ ਪੰਜਾਬ ਦੇ ਦੌਰੇ ‘ਤੇ ਹਨ,ਅੱਜ ਇੰਚਾਰਜ ਯਾਦਵ ਜਲੰਧਰ ਦੇ ਦੌਰੇ ‘ਤੇ ਪਹੁੰਚੇ ਇਸ ਮੌਕੇ ਗੱਲਬਾਤ ਕਰਦੇ ਹੋਏ ਯਾਦਵ ਨੇ ਪਾਰਟੀ ਨੂੰ ਲੈਕੇ ਗੱਲ ਕੀਤੀ ਤੇ ਜਦੋਂ ਨਵਜੋਤ ਸਿੱਧੂ ਦੇ ਪਾਰਟੀ ਤੋਂ ਵੱਖ ਹੋਕੇ ਚਲਣ ਬਾਰੇ ਪੁੱਛਿਆ ਤਾਂ ਕਿਹਾ ਕੀ ਉਹ ਵੱਖ ਨਹੀਂ ਚੱਲ ਰਹੇ ਪਾਰਟੀ ਲਈ ਹੀ ਕੰਮ ਕਰ ਰਿਹਾ,,,,,,,,
ਲੋਕ ਸਭਾ 2024 ਦੀਆਂ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਕਾਫੀ ਸਰਗਰਮ ਨੇ ਤੇ ਪਾਰਟੀ ਦੀ ਮਜਬੂਤੀ ਲਈ ਚੋਣ ਪ੍ਰਚਾਰ ਤੇਜ਼ ਕਰ ਦਿੱਤਾ।,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….