Htv Punjabi
Crime Punjab Video

ਨਸ਼ੇ ਦੀ ਹਾਲਤ ਚ ਮੁੰਡੇ ਦੀ ਕਾਰੋਬਾਰੀ ਨਾਲ ਕਰਤੂਤ !

ਲੁਧਿਆਣਾ ਦੇ ਕਿਰਪਾਲ ਨਗਰ ਚ ਦੇਖਿਆ ਗੁੰਡਾਗਰਦੀ ਦਾ ਨੰਗਾ ਨਾਚ
ਇੱਕ ਸ਼ਖਸ ਵੱਲੋਂ ਕੱਪੜਾ ਕਾਰੋਬਾਰੀ ਤੇ ਕੀਤਾ ਹਮਲਾ
ਪੂਰੇ ਇਲਾਕੇ ਚ ਸਹਿਮ ਦਾ ਮਾਹੌਲ
ਸੀਸੀਟੀਵੀ ਚ ਕੈਦ ਹੋਈ ਘਟਨਾ
ਪੁਲਿਸ ਵੱਲੋਂ ਮਾਮਲੇ ਚ ਜਾਂਚ ਕੀਤੀ ਸ਼ੁਰੂ
ਲੁਧਿਆਣਾ ਦੇ ਕਿਰਪਾਲ ਨਗਰ ਇਲਾਕੇ ‘ਚ ਕੱਪੜਾ ਕਾਰੋਬਾਰੀ ਤੇ ਇੱਕ ਵਿਅਕਤੀ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਧਰ ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਲੋਕਾਂ ਨੇ ਕੜੀ ਮਸ਼ੱਕ ਤੋਂ ਬਾਅਦ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸ਼ਖਸ ਨੂੰ ਕਾਬੂ ਕਰ ਲਿਆ ਜਿਸ ਤੋਂ ਬਾਅਦ ਇਸ ਨੂੰ ਪੁਲਿਸ ਦੇ ਹਵਾਲੇ ਵੀ ਕਰ ਦਿੱਤਾ ਪਰ ਇਸ ਘਟਨਾ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਉਕਤ ਨੌਜਵਾਨ ਤੇਜਧਾਰ ਹਥਿਆਰ ਨਾਲ ਵਾਰ ਕਰਦਾ ਹੋਇਆ ਨਜ਼ਰ ਆ ਰਿਹਾ ਹੈ।

ਉਧਰ ਗੱਲਬਾਤ ਕਰਦੇ ਆਂ ਇਲਾਕੇ ਦੇ ਲੋਕਾਂ ਨੇ ਕਿਹਾ ਕਿ ਅੱਜ ਦਿਨ ਦਿਹਾੜੇ ਹੀ ਇੱਕ ਕੱਪੜਾ ਕਾਰੋਬਾਰੀ ਦੇ ਨਾਲ ਇੱਕ ਵਿਅਕਤੀ ਵੱਲੋਂ ਜਾਨੋ ਮਾਰਨ ਦੀ ਨੀਅਤ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਦੱਸਿਆ ਕਿ ਇਸ ਘਟਨਾ ਦੇ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਉਹਨਾਂ ਕਿਹਾ ਕਿ ਉਹਨਾਂ ਕੜੀ ਮਸ਼ੱਕਤ ਤੋਂ ਬਾਅਦ ਇਸ ਸ਼ਖਸ ਨੂੰ ਕਾਬੂ ਕੀਤਾ ਹੈ ਕਿਹਾ ਕਿ ਇਸ ਦੇ ਹੱਥ ਵਿੱਚ ਤੇਜਧਾਰ ਬਲੇਟ ਨੋਮਾ ਚੀਜ਼ ਸੀ ਜਿਸ ਦੇ ਨਾਲ ਇਸ ਨੇ ਵਾਰ ਕੀਤਾ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਉਹਨਾਂ ਉਕਤ ਸ਼ਖਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਪਰ ਜੋ ਨੌਜਵਾਨ ਜ਼ਖਮੀ ਹੈ ਉਸ ਦੀ ਹਾਲਤ ਕਾਫੀ ਗੰਭੀਰ ਹੈ। ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ ਉਹਨਾਂ ਕਾਨੂੰਨ ਵਿਵਸਥਾ ਤੇ ਵੀ ਸਵਾਲ ਚੁੱਕੇ ਨੇ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਨਸ਼ੇੜੀ ਪੁੱਤ ਮਾਂ ਨਾਲ ਕਰਦਾ ਸੀ ਅਜਿਹੀਆਂ ਹਰਕਤਾਂ, ਦੇਖੋ ਪੁੱਤ ਨੇ ਕੀ ਕੀਤਾ

htvteam

ਦੇਖੋ ਕਿਵੇਂ ਹੁੰਦੀ ਹਥਿ=ਆਰਾਂ ਦੀ ਸਪਲਾਈ ?

htvteam

ਕੋਰੋਨਾ ਮਗਰੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ‘ਤੇ ਸ਼ੁਰੂ ਹੋਇਆ ਆਹ ਕੰਮ, ਪਰ ਐਸਜੀਪੀਸੀ ਨੂੰ ਕੌਣ ਸਮਝਾਵੇ, ਆਹ ਦੇਖ ਲਓ…

Htv Punjabi

Leave a Comment