ਅੰਮ੍ਰਿਤਪਾਲ ਬਾਰੇ ਲੁਧਿਆਣਾ ਦੇ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਬਿਆਨ ਦਿੱਤਾ ਹੈ ਕਿ ਅੰਮ੍ਰਿਤਪਾਲ ਪੁਲਿਸ ਦੇ ਸਾਹਮਣੇ ਭੱਜਦਾ ਨਜ਼ਰ ਆ ਰਿਹਾ ਹੈ। ਬਿੱਟੂ ਨੇ ਕਿਹਾ ਕਿ ਅੰਮ੍ਰਿਤਪਾਲ ਦੇ ਸਕੂਟਰ ‘ਤੇ ਬੈਠ ਕੇ ਭੱਜਣ ਦੀ ਖਬਰ ਆਈ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਗਲੀਆਂ ਵਿੱਚ ਭੱਜ ਰਿਹਾ ਹੈ। ਬਿੱਟੂ ਨੇ ਕਿਹਾ ਕਿ ਜੇਕਰ ਉਹ ਗਲਤ ਨਹੀਂ ਹੈ ਤਾਂ ਪੁਲਿਸ ਦੀ ਗ੍ਰਿਫਤਾਰੀ ਤੋਂ ਕਿਉਂ ਡਰ ਰਿਹਾ ਹੈ। ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ….