ਪੰਜਾਬ ‘ਚ ਉੱਤਰਿਆ ਰਾਸ਼ਟਪਤੀ ਦਾ ਜਹਾਜ਼
ਮੌਕੇ ‘ਤੇ ਰਾਜਪਾਲ ਤੇ ਮੁੱਖ ਮੰਤਰੀ ਭਗਵੰਤ ਮਾਨ
ਏਅਰਪੋਰਟ ਪੁਲਿਸ ਛਾਉਣੀ ‘ਚ ਹੋਇਆ ਤਬਦੀਲ….
ਭਾਰਤ ਦੇ ਰਾਸ਼ਟਰਪਤੀ ਦ੍ਰੌਪਤੀ ਮੁਰਮੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਨੇ ਇਸ ਦੌਰਾਨ ਉਨ੍ਹਾਂ ਨੇ ਗੁਰਬਾਣੀ ਸਰਬਣ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਐ,,,,ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅੰਮ੍ਰਿਤਸਰ ਤੋਂ ਸਾਸਦ ਮੈਂਬਰ ਗੁਰਜੀਤ ਸਿੰਘ ਔਜਲਾ ਸਣੇ ਪੰਥਕ ਆਗੂ ਹਾਜ਼ਰ ਸਨ,,,, ਦੱਸ ਦੀਏ ਕਿ ਰਾਸ਼ਟਰਪਤੀ ਦਾ ਔਹਦਾ ਸਭਾਲਣ ਤੋਂ ਬਾਅਦ ਰਾਸ਼ਟਰਪਤੀ ਦ੍ਰੌਪਤੀ ਮੁਰਮੂ ਦਾ ਪੰਜਾਬ ਚ ਪਹਿਲਾ ਦੌਰਾ ਐ,,,,, ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..