ਜਿਨ੍ਹਾਂ ਯੂਪੀ ਬਿਹਾਰ ਦੇ ਮਜ਼ਦੂਰਾਂ ਨੂੰ ਪੰਜਾਬੀਆਂ ਨੇ ਆਪਣੇ ਖੇਤਾਂ ਵਿੱਚ ਕੰਮਕਾਰ ਦਿੱਤੇ ਸਨ ਤੇ ਮੋਟਰਾਂ ਅਤੇ ਘਰਾਂ ਵਿੱਚ ਪਨਾਹ ਦਿੱਤੀ ਸੀ ਅੱਜ ਉਹੀ ਬੰਦੂ ਪ੍ਰਵਾਸੀ ਪੰਜਾਬੀਆਂ ਦੇ ਗਲਾਵਿਆਂ ਨੂੰ ਹੱਥ ਪਾ ਰਹੇ ਹਨ ਜੀ ਹਾਂ ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਵਿਖੇ ਪ੍ਰਵਾਸੀਆਂ ਨੇ ਕਿਸਾਨਾਂ ਨੂੰ ਬੇਲਚਿਆਂ ਨਾਲ ਬੁਰੀ ਤਰ੍ਹਾਂ ਕੁੱਟਿਆ ਹੈ ਐਨਾ ਹੀ ਨਹੀਂ ਗੱਡੀਆਂ ਅਤੇ ਦੁਕਾਨਾਂ ਦੇ ਸ਼ੀਸ਼ੇ ਵੀ ਭੰਨ ਦਿੱਤੇ ਗਏ ਜਿਸ ਦੌਰਾਨ ਕਈ ਕਿਸਾਨ ਜ਼ਖਮੀ ਹੋ ਗਏ ਜਿਨ੍ਹਾਂ ਸਿਵਲ ਹਸਪਤਾਲ ਦਾਖਲ ਕਰਵਾਇਆ ਹੈ ਜਿੱਥੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨਾਂ ਨੇ ਆੜਤੀਆਂ ਅਤੇ ਪ੍ਰਵਾਸੀਆਂ ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਦੱਸਿਆ ਹੈ ਕੀ ਮੱਕੀ ਦੀ ਫਸਲ ਨੂੰ ਸੁਕਾਉਂਣ ਨੂੰ ਲੈਕੇ ਦੇਰੀ ਹੋਈ ਤੇ ਜਿਸਦੇ ਵਿਵਾਦ ਭੱਖ ਗਿਆ ਜਦੋਂ ਪ੍ਰਵਾਸੀਆਂ ਨੂੰ ਕੰਮ ਕਰਨ ਲਈ ਕਿਹਾ ਤਾਂ ਉਨ੍ਹਾਂ ਕਿਸਾਨਾਂ ਤੇ ਹਮਲਾ ਕਰ ਦਿੱਤਾ ਹੈ,,,,,,
ਉੱਧਰ ਜਦੋਂ ਪ੍ਰਵਾਸੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਆਪਣਾ ਸਪੱਸ਼ਟੀਕਰਨ ਦਿੰਦੇ ਹੋਏ ਜੋ ਕਿਹਾ ਉਹ ਸੁਣੋਂ,,,,,,,ਏਸ ਮੌਕੇ ਦੋਵੇਂ ਧਿਰਾਂ ਵੱਲੋਂ ਇਕ ਦੂਜੇ ਉੱਤੇ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਹਨ ਬਾਕੀ ਅਸਲ ਸਚਾਈ ਕੀ ਹੈ ਉਹ ਤਾਂ ਪੁਲਿਸ ਦੀ ਜਾਂਚ ਦਾ ਵਿਸ਼ਾ ਹੈ ਪਰ ਜਿਸ ਢੰਗ ਨਾਲ ਕਿਸਾਨਾਂ ਤੇ ਪ੍ਰਵਾਸੀਆਂ ਵੱਲੋਂ ਹਮਲਾ ਕੀਤਾ ਗਿਆ ਹੈ ਇਹ ਘਟਨਾ ਭਵਿੱਖ ਲਈ ਘਾਤਕ ਸੰਕੇਤ ਦੇ ਰਹੀ ਹੈ ਸੋ ਹਾਲੇ ਵੀ ਸਮਾਂ ਹੈ ਪੰਜਾਬੀਆਂ ਨੂੰ ਜਾਗਣ ਦੀ ਲੋੜ ਹੈ ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..