Punjabਪੰਜਾਬ ਚੋਣਾਂ 2022: ਆਮ ਆਦਮੀ ਪਾਰਟੀ ਨੇ 18 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ by htvteamDecember 24, 20210546 Share0 ਪੰਜਾਬ ਚੋਣਾਂ 2022: ਆਮ ਆਦਮੀ ਪਾਰਟੀ ਨੇ 18 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ| ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਹੈ| ਇਹ ਸੂਚੀ ਆਮ ਆਦਮੀ ਪਾਰਟੀ ਨੇ ਆਪਣੇ ਸੋਸ਼ਲ ਮੀਡਿਆ ਤੇ ਸਾਂਝੀ ਕੀਤੀ|